Home / ਤਾਜਾ ਜਾਣਕਾਰੀ / ਅਮਰੀਕਾ ਨੇ ਖੋਲਤੇ ਦਰਵਾਜ਼ੇ ਲੁਟੋ ਨਜਾਰੇ – ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ

ਅਮਰੀਕਾ ਨੇ ਖੋਲਤੇ ਦਰਵਾਜ਼ੇ ਲੁਟੋ ਨਜਾਰੇ – ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ

ਵਾਸ਼ਿੰਗਟਨ: ਅਮਰੀਕਾ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਣ। ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਬੁੱਧਵਾਰ ਨੂੰ ਇੱਕ ਵਾਸ਼ਿੰਗਟਨ ਡੀਸੀ ਅਧਾਰਤ ਥਿੰਕ ਟੈਂਕ ਨੂੰ ਦੱਸਿਆ ਕਿ ਹਾਲਾਂਕਿ ਕੋਰੋਨਾ ਨੇ ਅਨਿਸ਼ਚਿਤਤਾ ਤੇ ਚਿੰਤਾ ਵਧਾ ਦਿੱਤੀ ਹੈ, ਪਰ ਅਮਰੀਕੀ ਪ੍ਰਸ਼ਾਸਨ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਉੱਥੇ ਜਾ ਕੇ ਪੜ੍ਹਾਈ ਕਰਨ।

ਦੱਖਣੀ ਤੇ ਮੱਧ ਏਸ਼ੀਆਈ ਮਾਮਲਿਆਂ ਦੇ ਪ੍ਰਧਾਨ ਉਪ ਸਹਾਇਕ ਸਕੱਤਰ ਐਲਿਸ ਵੇਲਜ਼ ਨੇ ਕਿਹਾ ਕਿ ਇਸ ਸਮੇਂ ਮਹਾਮਾਰੀ ਕਰਕੇ ਵੀਜ਼ਾ ਪ੍ਰਕਿਰਿਆ ਨਹੀਂ ਚੱਲ ਰਹੀ। ਇਸ ਲਈ ਇਹ ਮੁੱਦਾ ਬਣਨ ਜਾ ਰਿਹਾ ਹੈ ਜਿਸ ਬਾਰੇ ਮੈਨੂੰ ਲੱਗਦਾ ਹੈ ਕਿ ਸਾਨੂੰ ਆਪਣੇ ਰਾਹ ਤੋਂ ਲੰਘਣਾ ਹੈ। ਉਨ੍ਹਾਂ ਨੇ ਇਹ ਗੱਲਾਂ ਅਟਲਾਂਟਿਕ ਕੌਂਸਲ ਵੱਲੋਂ ਕਰਵਾਏ ਵਰਚੁਅਲ ਵਿਚਾਰ-ਵਟਾਂਦਰੇ ਦੌਰਾਨ ਭਾਰਤ ਵਿੱਚ ਸਾਬਕਾ ਅਮਰੀਕੀ ਰਾਜਦੂਤ ਰਿਚਰਡ ਵਰਮਾ ਨੂੰ ਕਹੀਆਂ।

ਚੀਨ ਤੋਂ ਬਾਅਦ ਭਾਰਤ ਦੂਜਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਵਿਦਿਆਰਥੀ ਅਮਰੀਕਾ ‘ਚ ਪੜ੍ਹ ਰਹੇ ਹਨ। ਦੋ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਹਨ। ਕੋਰੋਨਾ ਮਹਾਮਾਰੀ ਕਾਰਨ ਬਹੁਤੇ ਵਿਦਿਅਕ ਅਦਾਰੇ ਬੰਦ ਹੋ ਗਏ। ਇਸ ਦੌਰਾਨ ਇੱਥੇ ਬਸੰਤ ਦੀਆਂ ਛੁੱਟੀਆਂ ਰਹਿੰਦੀਆਂ ਹਨ ਪਰ ਇਸ ਮਹਾਮਾਰੀ ਦੇ ਕਾਰਨ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!