Home / ਤਾਜਾ ਜਾਣਕਾਰੀ / ਇਸ ਭੁਲੇਖੇ ਨੇ ਲੈ ਲਈ ਚੜਦੀ ਜਵਾਨੀ ਚ ਪੰਜਾਬੀ ਮੁੰਡੇ ਦੀ ਜਾਨ , ਛਾਈ ਸੋਗ ਦੀ ਲਹਿਰ

ਇਸ ਭੁਲੇਖੇ ਨੇ ਲੈ ਲਈ ਚੜਦੀ ਜਵਾਨੀ ਚ ਪੰਜਾਬੀ ਮੁੰਡੇ ਦੀ ਜਾਨ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਆਏ ਦਿਨ ਕੋਈ ਨਾ ਕੋਈ ਦੁਖਦਾਈ ਘਟਨਾ ਸਾਹਮਣੇ ਆ ਜਾਂਦਾ ਹੈ। ਜੋ ਮਾਹੌਲ ਨੂੰ ਹੋਰ ਸੋਗਮਈ ਬਣਾ ਦਿੰਦੀ ਹੈ। ਕਿਹਾ ਜਾਂਦਾ ਹੈ ਕਿ ਇਹ ਜ਼ਿੰਦਗੀ ਬਹੁਤ ਹੀ ਅਨਮੋਲ ਹੁੰਦੀ ਹੈ ਜਿਸ ਨੂੰ ਹਮੇਸ਼ਾ ਹੀ ਸੰਭਾਲ ਕੇ ਰੱਖਣਾ ਚਾਹੀਦਾ ਹੈ। ਪਰ ਕਦੇ-ਕਦਾਈ ਹਾਲਾਤ ਇਹੋ ਜਿਹੇ ਬਣ ਜਾਂਦੇ ਹਨ ਕਿ ਇਨਸਾਨ ਨਾ ਚਾਹੁੰਦੇ ਹੋਏ ਵੀ ਅਣਹੋਣੀ ਦਾ ਸ਼ਿ-ਕਾ-ਰ ਹੋ ਜਾਂਦਾ ਹੈ। ਜਿਸ ਤੋਂ ਬਾਅਦ ਸਥਿਤੀ ਇਹੋ ਜਿਹੀ ਬਣ ਜਾਂਦੀ ਹੈ ਕਿ ਜਿਸ ਦੇ ਨਾਲ ਪੂਰਾ ਪਰਿਵਾਰ ਹੀ ਉਜੜ ਜਾਂਦਾ ਹੈ।

ਬੀਤੇ ਦਿਨੀਂ ਪੰਜਾਬ ਦੇ ਵਿੱਚ ਕਈ ਅਜਿਹੀਆਂ ਸੋਗ ਭਰਿਆ ਘਟਨਾਵਾਂ ਵਾਪਰੀਆਂ ਹਨ ਜਿਸ ਦੇ ਨਾਲ ਕਈ ਪਰਿਵਾਰ ਪ੍ਰਭਾਵਿਤ ਹੋਏ ਹਨ। ਜਦ ਕਿਸੇ ਪਰਿਵਾਰ ਵਿੱਚ ਕੋਈ ਵੀ ਦੁੱਖ ਦੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਇਸ ਖਬਰ ਦੇ ਨਾਲ ਹੱਸਦਾ-ਖੇਡਦਾ ਪਰਿਵਾਰ ਦੁੱਖਾਂ ਦੇ ਪਹਾੜ ਹੇਠਾਂ ਆ ਜਾਂਦਾ ਹੈ। ਇਸ ਭੁਲੇਖੇ ਨੇ ਪੰਜਾਬੀ ਮੁੰਡੇ ਦੀ ਲੈ ਲਈ ਚੜਦੀ ਜਵਾਨੀ ਵਿਚ ਜਾਨ। ਨੌਜਵਾਨਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਦੀਆਂ ਖ਼ਬਰਾਂ ਆਮ ਹੀ ਵੇਖਣ , ਸੁਣਨ ਨੂੰ ਮਿਲ ਰਹੀਆਂ ਹਨ।

ਹੁਣ ਇਕ ਅਜਿਹੀ ਖਬਰ ਮਿਲੀ ਹੈ ਜਿਸ ਵਿੱਚ ਨੌਜਵਾਨ ਦੀ ਆਪਣੀ ਅਣਗਹਿਲੀ ਕਾਰਨ ਮੌ-ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਪਿੰਡ ਪਿੰਡੀ ਬਲੋਚਾਂ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 20 ਸਾਲਾ ਲਵਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ, ਉਸ ਨੌਜਵਾਨ ਦੀ ਮੌ-ਤ ਹੋ ਗਈ ਹੈ। ਪਰਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਲਵਪ੍ਰੀਤ ਸਿੰਘ ਦਿਮਾਗੀ ਤੌਰ ਤੇ ਪ੍ਰੇ-ਸ਼ਾ-ਨ ਰਹਿੰਦਾ ਸੀ। ਜਿਸ ਦਾ ਇਲਾਜ ਚੱਲ ਰਿਹਾ ਸੀ।

ਬੀਤੀ ਰਾਤ ਉਸਦੇ ਦਰਦ ਹੋਣ ਲੱਗੀ ਤਾਂ, ਇਸ ਨੌਜਵਾਨ ਵੱਲੋ ਗਲਤੀ ਨਾਲ ਕੋਈ ਹੋਰ ਦਵਾਈ ਖਾ ਲਈ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾ-ਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਕਰਵਾਉਣ ਤੋਂ ਬਾਅਦ ਵਾਰਸਾ ਦੇ ਹਵਾਲੇ ਕਰ ਦਿੱਤਾ ਗਿਆ। ਮ੍ਰਿਤਕ ਦਾ ਅਜੇ ਵਿਆਹ ਨਹੀਂ ਹੋਇਆ ਸੀ। ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਤੇ ਸੀ ਆਰ ਪੀ ਸੀ ਧਾ-ਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਏ ਐਸ ਆਈ ਜਗਦੇਵ ਸਿੰਘ ਵੱਲੋਂ ਦਿੱਤੀ ਗਈ ਹੈ।

error: Content is protected !!