Home / ਤਾਜਾ ਜਾਣਕਾਰੀ / ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਵਾਪਰਿਆ ਇਹ ਕਾਂਡ – ਪੁਲਸ ਕਰ ਰਹੀ ਜੋਰਾਂ ਤੇ ਭਾਲ

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਵਾਪਰਿਆ ਇਹ ਕਾਂਡ – ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਆਏ ਦਿਨ ਹੀ ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਅ-ਪ-ਰਾ-ਧੀ-ਆਂ ਵੱਲੋਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਵਿੱਚ ਦਿਨ-ਬ-ਦਿਨ ਦਹਿਸ਼ਤ ਦਾ ਮਹੌਲ ਵੇਖਿਆ ਜਾ ਰਿਹਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦਾ ਸ਼ਿਕਾਰ ਬਹੁਤ ਸਾਰੇ ਆਮ ਲੋਕ ਹੋ ਰਹੇ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਿਥੇ ਕਈ ਤਰਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਉੱਥੇ ਹੀ ਚੋਰਾਂ ਵੱਲੋਂ ਬਹੁਤ ਸਾਰੇ ਤਰੀਕੇ ਅਪਣਾ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਵਾਪਰਿਆ ਇਹ ਕਾਂਡ ,ਪੁਲਿਸ ਕਰ ਰਹੀ ਹੈ ਜ਼ੋਰ ਸ਼ੋਰ ਨਾਲ ਭਾਲ਼ । ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਇਕ ਗਾਇਕ ਮਨਮੀਤ ਨੇਵੀ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਆਦਰਸ਼ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਘਰ ਵਿੱਚ ਭਾਰੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਲੁੱਟ ਦਾ ਸ਼ਿਕਾਰ ਹੋਏ ਗਾਇਕ ਵੱਲੋਂ ਦੱਸਿਆ ਗਿਆ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਪਿਤਾ ਜੀ ਦੇ ਬਿਮਾਰ ਹੋਣ ਕਾਰਨ ਹਸਪਤਾਲ ਸਨ। ਤੇ ਘਰ ਦੀ ਸੁਰੱਖਿਆ ਲਈ ਉਹ ਘਰ ਦੀਆਂ ਲਾਈਟਾਂ ਜਗ੍ਹਾ ਕੇ ਗਏ ਹੋਏ ਸਨ। ਘਰ ਦੀਆਂ ਬੰਦ ਪਈਆਂ ਲਾਇਟਾਂ ਨੂੰ ਦੇਖ ਕੇ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਪੀੜਤ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਜਦੋਂ ਗਾਇਕ ਵੱਲੋਂ ਘਰ ਆ ਕੇ ਦੇਖਿਆ ਗਿਆ ਤਾਂ ਚੋਰਾਂ ਵੱਲੋਂ ਐਲਈਡੀ ਤੇ ਹੋਰ ਘਰ ਦਾ ਕੀਮਤੀ ਸਮਾਂ ਚੋਰੀ ਕੀਤਾ ਗਿਆ ਹੈ। ਜਿਸ ਦਾ ਨੁ-ਕ-ਸਾ-ਨ ਹਜ਼ਾਰਾ ਵਿਚ ਦੱਸਿਆ ਗਿਆ ਹੈ।

ਪੰਜਾਬੀ ਗਾਇਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਬੀਮਾਰ ਚਲ ਰਹੇ ਸਨ ਤੇ ਉਸ ਤੋਂ ਪਿੱਛੋਂ ਉਨ੍ਹਾਂ ਦਾ ਦਿਹਾਂਤ ਹੋਣ ਕਾਰਨ ਉਹ ਕਾਫੀ ਸਮੇਂ ਤੋਂ ਆਪਣੇ ਪਿੰਡ ਗਏ ਹੋਏ ਸਨ। ਪੰਜਾਬੀ ਗਾਇਕ ਮਨਮੀਤ ਮੇਵੀ ਵੱਲੋਂ ਇਸ ਘਟਨਾਂ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਵੱਲੋਂ ਮੌਕੇ ਤੇ ਆ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਭਾਲ ਕੀਤੀ ਜਾ ਰਹੀ ਹੈ।

error: Content is protected !!