Home / ਤਾਜਾ ਜਾਣਕਾਰੀ / ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਆਈ ਮਾੜੀ ਖਬਰ – ਹਸਪਤਾਲ ਕਰਾਇਆ ਗਿਆ ਦਾਖਲ

ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਆਈ ਮਾੜੀ ਖਬਰ – ਹਸਪਤਾਲ ਕਰਾਇਆ ਗਿਆ ਦਾਖਲ

ਆਈ ਤਾਜਾ ਵੱਡੀ ਖਬਰ 

ਕਰੋਨਾਂ ਦੇ ਦੌਰ ਵਿੱਚ ਅੱਜ ਦੇ ਸਮੇਂ ਵਿਚ ਗਾਇਕੀ ਦੀ ਗੱਲ ਕੀਤੀ ਜਾਵੇ ਤਾਂ ਬੁਹਤ ਸਾਰੇ ਗਾਇਕ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਗਾਇਕਾ ਤੇ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਸੰਗੀਤ ਜਗਤ ਤੇ ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ , ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਇਸ ਮਸ਼ਹੂਰ ਪੰਜਾਬੀ ਗਾਇਕ ਤੇ ਹਮਲਾ ਹੋਇਆ ਹੈ ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਪੰਜਾਬੀ ਗਾਇਕ ਜਤਿੰਦਰ ਜੀਤੂ ਤੇ ਹ-ਮ-ਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਥਾਣਾ ਸਦਰ ਅਧੀਨ ਪੈਂਦੀ ਨਿਊ ਮਾਲਵਾ ਕਲੋਨੀ ਵਿਖੇ ਜ਼ਮੀਨੀ ਝ-ਗ-ੜੇ ਨੂੰ ਲੈ ਕੇ ਪੰਜਾਬੀ ਗਾਇਕ ਤੇ ਦੂਜੀ ਪਾਰਟੀ ਦੇ ਕੁਝ ਲੋਕਾਂ ਵੱਲੋਂ ਹ-ਮ-ਲਾ ਕਰ ਦਿੱਤਾ ਗਿਆ। ਗਾਇਕ ਜਤਿੰਦਰ ਜੀਤੂ ਦੇ ਸਿਰ ਅਤੇ ਹੋਰ ਕੁਝ ਅੰਗਾਂ ਉਪਰ ਗੰ-ਭੀ-ਰ ਸੱ-ਟਾਂ ਲੱਗੀਆਂ ਹਨ। ਜਦੋਂ ਹ-ਮ-ਲਾ-ਵ-ਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੀ ਮਾਤਾ ਦੀ ਵੀ। ਕੁੱ-ਟ-ਮਾ-ਰ। ਕੀਤੀ ਗਈ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ। ਜ਼ਖ਼ਮੀ ਹਾਲਤ ਵਿੱਚ ਗਾਇਕ ਜਤਿੰਦਰ ਜੀਤੂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹੈ।

ਉੱਥੇ ਹੀ ਗਾਇਕ ਜਤਿੰਦਰ ਜੀਤੂ ਵੱਲੋਂ ਇਸ ਦੇ ਪਿੱਛੇ ਯੂਥ ਕਾਂਗਰਸ ਦੇ ਆਗੂ ਅਤੇ ਪ੍ਰੋਪਰਟੀ ਡੀਲਰ ਦਾ ਹੱਥ ਦੱਸਿਆ ਗਿਆ ਹੈ। ਉਸ ਨੇ ਦੱਸਿਆ ਕਿ ਇੱਕ ਪਲਾਂਟ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਵਿ-ਵਾ-ਦ ਚੱਲਿਆ ਆ ਰਿਹਾ ਸੀ। ਜਿਸ ਦੀ ਸ਼ਿਕਾਇਤ ਨੂੰ ਲੈ ਕੇ ਦੋਵੇਂ ਧਿਰਾਂ ਪੁਲਿਸ ਸਟੇਸ਼ਨ ਵਿੱਚ ਵੀ ਕਈ ਵਾਰ ਇਕੱਠੀਆਂ ਹੋਈਆਂ ਹਨ। ਉਥੇ ਹੀ ਕੁਝ ਲੋਕਾਂ ਦੀ ਸ਼ਹਿ ਉਪਰ ਅੱਜ ਉਸ ਉਪਰ। ਹ-ਮ-ਲਾ। ਕਰ ਦਿੱਤਾ ਗਿਆ। ਰੂਪ ਇਸ ਘਟਨਾ ਤੋਂ ਬਾਅਦ ਉਹ ਲੋਕ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!