Home / ਤਾਜਾ ਜਾਣਕਾਰੀ / ਇਸ ਫ਼ਿਲਮੀ ਹਸਤੀ ਦੀ ਅਚਾਨਕ ਵਿਗੜੀ ਸਿਹਤ ਕਰਾਇਆ ਗਿਆ ਹਸਪਤਾਲ ਦਾਖਲ

ਇਸ ਫ਼ਿਲਮੀ ਹਸਤੀ ਦੀ ਅਚਾਨਕ ਵਿਗੜੀ ਸਿਹਤ ਕਰਾਇਆ ਗਿਆ ਹਸਪਤਾਲ ਦਾਖਲ

ਫ਼ਿਲਮੀ ਹਸਤੀ ਦੀ ਅਚਾਨਕ ਵਿਗੜੀ ਸਿਹਤ

ਮੁੰਬਈ (ਬਿਊਰੋ) — ਸਾਲ 2020 ਸਿਨੇਮਾ ਲਈ ਕਾਲ ਸਾਬਿਤ ਹੋ ਰਿਹਾ ਹੈ। ਹਾਲੇ ਤੱਕ ਇੱਕ ਤੋਂ ਬਾਅਦ ਇੱਕ ਕਈ ਕਲਾਕਾਰਾਂ ਨੇ ਇਸ ਦੁਨੀਆ ਦੇ ਅਲਵਿਦਾ ਆਖ ਦਿੱਤਾ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਖ਼ਬਰ ਹੈ ਕਿ ਉਨ੍ਹਾਂ ਨੂੰ ਸਾਹ ਲੈਣ ‘ਚ ਔਖ ਹੋ ਰਹੀ ਸੀ। ਹਾਲਾਂਕਿ ਚੰਗੀ ਗੱਲ ਇਹ ਹੈ ਕਿ ਉਨ੍ਹਾਂ ਦੀ ਸਿਹਤ ‘ਚ ਹੁਣ ਸੁਧਾਰ ਹੈ

ਸਰੋਜ ਖਾਨ ਦੇ ਪਰਿਵਾਰਕ ਸੂਤਰਾਂ ਮੁਤਾਬਕ, ‘ਕੁਝ ਦਿਨ ਪਹਿਲਾਂ ਸਰੋਜ ਖਾਨ ਨੂੰ ਸਾਹ ਲੈਣ ‘ਚ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ। ਉਥੇ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨਕਾਰਾਤਮਕ/ਨੈਗਟਿਵ ਆਈ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!