Home / ਤਾਜਾ ਜਾਣਕਾਰੀ / ਕਿਸਾਨ ਧਰਨੇ ਤੇ ਰਾਤ ਦਾ ਪਹਿਰਾ ਦੇਣ ਵਾਲੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ, ਸਭ ਰਹਿ ਗਏ ਹੈਰਾਨ

ਕਿਸਾਨ ਧਰਨੇ ਤੇ ਰਾਤ ਦਾ ਪਹਿਰਾ ਦੇਣ ਵਾਲੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ, ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ। ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਕਰ ਦਿੰਦੀ ਹੈ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ।

ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਹੁਣ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ‘ਤੇ ਨਿਰੰਤਰ ਜਾਰੀ ਹੈ। ਇਹ ਸੰਘਰਸ਼ ਹੁਣ ਪੂਰੇ ਭਾਰਤ ਦਾ ਸੰਘਰਸ਼ ਬਣ ਚੁੱਕਾ ਹੈ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ।

ਹੁਣ ਕਿਸਾਨ ਧਰਨੇ ਤੇ ਰਾਤ ਦਾ ਪਹਿਰਾ ਦੇਣ ਵਾਲੇ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਹੋਰ ਨੌਜਵਾਨ ਖੇਤੀ ਕਾਨੂੰਨਾਂ ਦੇ ਕਾਰਨ ਸ਼-ਹੀ-ਦ ਹੋ ਗਿਆ ਹੈ। ਜਿੱਥੇ 35 ਸਾਲਾ ਕਿਸਾਨ ਸਰਹੱਦ ਤੇ ਪਿਛਲੇ 35 ਦਿਨਾਂ ਤੋਂ ਧਰਨੇ ਵਾਲੇ ਸਥਾਨ ਤੇ ਵਲੰਟੀਅਰ ਦੇ ਤੌਰ ਤੇ ਕੰਮ ਕਰ ਰਿਹਾ ਸੀ। ਜਿਸ ਦਾ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੰਘੀ ਰਾਤ 35 ਸਾਲਾ ਕਿਸਾਨ ਆਪਣੀ ਡਿਊਟੀ ਦੇ ਕੇ ਦਿਨੇ 3 ਵਜੇ ਫਰੀ ਹੋਇਆ ਸੀ।

ਜਿਸ ਤੋਂ ਬਾਅਦ ਉਹ ਸੌ ਗਿਆ। ਜਦੋਂ ਉਸਦੇ ਸਾਥੀਆਂ ਵਲੋਂ 9 ਵਜੇ ਉਠਾਇਆ ਗਿਆ ਤਾਂ ਉਸ ਦੀ ਦਿਲ ਦਾ ਦੌ- ਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਕਿਸਾਨ ਦੀ ਪਹਿਚਾਣ 35 ਸਾਲਾਂ ਬੋਹੜ ਸਿੰਘ ਪੁੱਤਰ ਕੁਲਵੰਤ ਸਿੰਘ, ਪਿੰਡ ਭੀਟੀਵਾਲਾ, ਲੰਬੀ ਵਜੋ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ 12 ਸਾਲਾ ਪੁੱਤਰ ਛੱਡ ਗਿਆ ਹੈ। ਇਸ ਕਿਸਾਨ ਦਾ ਸੰਸਕਾਰ ਐਤਵਾਰ ਨੂੰ ਕੀਤਾ ਜਾਵੇਗਾ।

error: Content is protected !!