Home / ਤਾਜਾ ਜਾਣਕਾਰੀ / ਖੁਸ਼ਖਬਰੀ – ਫਾਸਟ ਟਰੈਕ ਤੇ ਮਿਲੇਗਾ ਕਨੇਡਾ ਦਾ ਵੀਜਾ ਅਤੇ PR ਹੋ ਗਿਆ ਇਹ ਵੱਡਾ ਐਲਾਨ

ਖੁਸ਼ਖਬਰੀ – ਫਾਸਟ ਟਰੈਕ ਤੇ ਮਿਲੇਗਾ ਕਨੇਡਾ ਦਾ ਵੀਜਾ ਅਤੇ PR ਹੋ ਗਿਆ ਇਹ ਵੱਡਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮਾਂਟਰਿਅਲ: ਕੈਨੇਡਾ ਦੇ ਕਿਉਬਿਕ ਸੂਬੇ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਫ਼ਾਸਟ ਟੈਕ ਆਧਾਰ ‘ਤੇ ਪੀ.ਆਰ. ਦਾ ਰਾਹ ਪੱਧਰਾ ਕਰਦੀ ਇਮੀਗ੍ਰੇਸ਼ਨ ਯੋਜਨਾ ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਕਿਊਬਿਕ ਐਕਸਪੀਰੀਐਂਸ ਪ੍ਰੋਗਰਾਮ ਤਹਿਤ ਇਟਰਨੈਸ਼ਨਲ ਸਟੂਡੈਂਟਸ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਕੈਨੇਡਾ ਦੇ ਹੋਰ ਰਾਜਾਂ ਦੇ ਮੁ ਕਾ ਬ ਲੇ ਜਲਦ ਪੀ.ਆਰ. ਮਿਲ ਜਾਵੇਗੀ।

ਕਿਉਬਿਕ ਵਿਚ ਪੜ੍ਹਨ ਵਾਲੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਡਿਗਰੀ ਪੂਰੀ ਹੋਣ ਤੋਂ ਬਾਅਦ 12 ਮਹੀਨੇ ਕੰਮ ਕਰਨ ਦੇ ਤਜਰਬੇ ਦੇ ਆਧਾਰ ‘ਤੇ ਪੀ.ਆਰ. ਮਿਲ ਸਕੇਗੀ। ਉਨ੍ਹਾਂ ਦੀ ਨੌਕਰੀ ਨੈਸ਼ਨਲ ਆਕਿਉਪੇਸ਼ਨਲ ਕਲਾਸੀਫ਼ਿਕੇਸ਼ਨ ਕੋਡ 0, ਏ ਅਤੇ ਬੀ ਵਿਚ ਆਉਂਦੀ ਹੋਵੇ। ਦੂਜੇ ਪਾਸੇ ਡਿਪਲੋਮਾ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ 24 ਮਹੀਨੇ ਕੰਮ ਕਰਨ ਦੇ ਤਜਰਬੇ ਦੇ ਆਧਾਰ ਤੇ ਪੀ.ਆਰ. ਮਿਲ ਸਕੇਗੀ ਪਰ ਉਨ੍ਹਾਂ ਦੀ ਨੌਕਰੀ ਨੈਸ਼ਨਲ ਆਕਿਉਪੇਸ਼ਨਲ ਕਲਾਸੀਫ਼ਿਕੇਸ਼ਨ ਕੋਡ 0, ਏ, ਬੀ ਅਤੇ ਸੀ ਕੋਡ ਅਧੀਨ ਆਉਂਦੀ ਹੋਵੇ।

ਆਰਜ਼ੀ ਵਿਦੇਸ਼ੀ ਕਾਮਿਆਂ ਦੇ ਮਾਮਲੇ ਵਿਚ ਉਨ੍ਹਾਂ ਨੂੰ ਕੈਨੇਡਾ ਦੀ ਪੀ.ਆਰ. ਹਾਸਲ ਕਰਨ ਲਈ ਪਿਛਲੇ 48 ਮਹੀਨੇ ਦੌਰਾਨ ਘੱਟੋ-ਘੱਟ 36 ਮਹੀਨੇ ਫੁਲ ਟਾਈਮ ਕੰਮ ਕਰਨ ਦਾ ਤਜਰਬਾ ਪੇਸ਼ ਕਰਨਾ ਹੋਵੇਗਾ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!