Home / ਤਾਜਾ ਜਾਣਕਾਰੀ / ਚੰਗੀ ਖਬਰ – ਇਸ ਜਗ੍ਹਾ ਹੋ ਗਈ ਅੰਤਰਰਾਸ਼ਟਰੀ ਫਲਾਈਟਾਂ ਨੂੰ ਚਲਾਉਣ ਬਾਰੇ ਪੂਰੀ ਤਿਆਰੀ

ਚੰਗੀ ਖਬਰ – ਇਸ ਜਗ੍ਹਾ ਹੋ ਗਈ ਅੰਤਰਰਾਸ਼ਟਰੀ ਫਲਾਈਟਾਂ ਨੂੰ ਚਲਾਉਣ ਬਾਰੇ ਪੂਰੀ ਤਿਆਰੀ

ਹੋ ਗਈ ਅੰਤਰਰਾਸ਼ਟਰੀ ਫਲਾਈਟਾਂ ਨੂੰ ਚਲਾਉਣ ਬਾਰੇ ਪੂਰੀ ਤਿਆਰੀ

ਕੋਰੋਨਾ ਨੇ ਸਾਰੇ ਸੰਸਾਰ ਵਿਚ ਹਾਹਾਕਾਰ ਮਚਾਈ ਹੋਈ ਹੈ। ਜਿਸ ਕਰਕੇ ਜਿਆਦਤਰ ਦੇਸ਼ਾਂ ਨੇ ਇੰਟਰਨੈਸ਼ਨਲ ਫਲਾਈਟਾਂ ਬੰਦ ਕੀਤੀਆਂ ਹੋਈਆਂ ਹਨ। ਇਸ ਕਰਕੇ ਕਈ ਲੋਕੀ ਵੱਖ ਵੱਖ ਥਾਵਾਂ ਤੇ ਫਸੇ ਹੋਏ ਹਨ। ਪਰ ਹੁਣ ਹੋਲੀ ਹੋਲੀ ਇਹ ਖੁਲ ਰਹੀਆਂ ਹਨ। ਅਜਿਹੀ ਹੀ ਇਕ ਹੋਰ ਚੰਗੀ ਖਬਰ ਆ ਰਹੀ ਹੈ।

ਮਾਸਕੋ (ਇੰਟ.): ਰੂਸ ਸਰਕਾਰ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਕਾਰਣ ਮੁਅੱਤਲ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨ ਦੀ ਪ੍ਰਕਿਰਿਆ ਵਿਚ ਹੈ ਤੇ ਵਿਦੇਸ਼ੀ ਸਾਂਝੇਦਾਰਾਂ ਨਾਲ ਸੰਪਰਕ ਬਣਾਏ ਹੋਏ ਹੈ। ਰੂਸੀ ਸਰਕਾਰ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਸਬੰਧਿਤ ਮਾਮਲੇ ਵਿਚ ਪ੍ਰਕਿਰਿਆ ਜਾਰੀ ਹੈ। ਉਪ-ਪ੍ਰਧਾਨ ਮੰਤਰੀ ਟੀ ਗੋਲਿਕੋਵਾ ਅੰਤਰਰਾਸ਼ਟਰੀ ਹਵਾਈ ਸੇਵਾ ਸ਼ੁਰੂ ਕੀਤੇ ਜਾਣ ਦੇ ਲਈ ਵਿਦੇਸ਼ੀ ਸਾਂਝੇਦਾਰਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੰਤਰਰਾਸ਼ਟਰੀ ਉਡਾਣਾਂ ਬਹਾਲ ਕਰਨ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਿਤਨ ਤੇ ਕੈਬਨਿਟ ਨਾਲ ਚਰਚਾ ਦੇ ਲਈ ਬੈਠਕ ਬੁਲਾਉਣ ਦੀ ਯੋਜਨਾ ਬਣਾਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!