Home / ਤਾਜਾ ਜਾਣਕਾਰੀ / ਜਮਾਨਤ ਤੇ ਛੁਟੀ ਮਸ਼ਹੂਰ ਕਮੇਡੀਅਨ ਭਾਰਤੀ ਸਿੰਘ ਲਈ ਹੁਣ ਆ ਗਈ ਇਹ ਵੱਡੀ ਮਾੜੀ ਖਬਰ

ਜਮਾਨਤ ਤੇ ਛੁਟੀ ਮਸ਼ਹੂਰ ਕਮੇਡੀਅਨ ਭਾਰਤੀ ਸਿੰਘ ਲਈ ਹੁਣ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੇ ਨਾਲ ਜੁੜੇ ਹੋਏ। ਡ-ਰੱ-ਗ। ਕੇਸ ਵਿਚ ਹੁਣ ਤੱਕ ਕਈ ਅਹਿਮ ਮੋੜ ਆ ਚੁੱਕੇ ਹਨ। ਇਸ ਦੌਰਾਨ ਕਈ ਅਜਿਹੇ ਚਿਹਰੇ ਵੀ ਸਾਹਮਣੇ ਆਏ ਹਨ ਜਿਸ ਨਾਲ ਲੋਕਾਂ ਵਿੱਚ ਅਸੰਤੋਸ਼ਜਨਕ ਸਥਿਤੀ ਪੈਦਾ ਹੋ ਗਈ ਹੈ। ਇਸ ਮਾਮਲੇ ਵਿਚ ਹੁਣ ਤਕ ਕਈ ਪ੍ਰਸਿੱਧ ਬਾਲੀਵੁੱਡ ਹਸਤੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਨੂੰ ਕੰਟਰੋਲ ਬਿਊਰੋ ਦੀ ਟੀਮ ਵੱਲੋਂ ਜਾਂਚ ਪੜਤਾਲ ਲਈ ਵੀ ਬੁਲਾਇਆ ਜਾ ਚੁੱਕਿਆ ਹੈ।

ਓਥੇ ਹੀ ਪੀਟੀਆਈ ਦੀ ਇੱਕ ਖਾਸ ਰਿਪੋਰਟ ਵਿੱਚ ਬੀਤੀ 21 ਨਵੰਬਰ ਨੂੰ ਕੰਟਰੋਲ ਟੀਮ ਵੱਲੋਂ ਇਕ ਵਿਸ਼ੇਸ਼ ਛਾਪੇਮਾਰੀ ਦੌਰਾਨ ਮਸ਼ਹੂਰ ਕਮੇਡੀਅਨ ਭਾਰਤੀ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ। ਨ-ਸ਼ੀ-ਲੀ। ਸਮੱਗਰੀ ਰੱਖਣ ਦੇ ਕਰਕੇ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਉਸ ਸਮੇਂ ਭਾਰਤੀ ਅਤੇ ਉਸ ਦੇ ਪਤੀ ਹਰਸ਼ ਦੇ ਘਰ ਵਿਚੋਂ 86.50 ਗਰਾਮ। ਗਾਂ-ਜਾ। ਬਰਾਮਦ ਕੀਤਾ ਗਿਆ ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਮਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ ਸੀ।

ਇਨ੍ਹਾਂ ਦੋਹਾਂ ਨੂੰ ਮਜਿਸਟ੍ਰੇਟ ਅਦਾਲਤ ਨੇ 15 ਹਜ਼ਾਰ ਰੁਪਏ ਦੇ ਬਾਂਡ ਉੱਪਰ ਜ਼ਮਾਨਤ ਦੇ ਦਿੱਤੀ ਸੀ। ਪਰ ਹੁਣ ਇਨ੍ਹਾਂ ਦੋਵਾਂ ਦੀਆਂ। ਮੁ-ਸ਼-ਕਿ-ਲਾਂ। ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਐਨਸੀਬੀ ਨੇ ਇਕ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ। ਡ-ਰੱ-ਗ। ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਭਾਰਤੀ ਅਤੇ ਉਸ ਦੇ ਪਤੀ ਹਰਸ਼ ਦੀ ਜ਼ਮਾਨਤ ਖ਼ਾਰਜ ਕਰਵਾਉਣ ਲਈ ਅਪੀਲ ਕੀਤੀ ਹੈ। ਜਾਂਚ ਏਜੰਸੀ ਇਨ੍ਹਾਂ ਦੋਵਾਂ ਨੂੰ ਪੁੱਛਗਿੱਛ ਦੇ ਲਈ ਹਿਰਾਸਤ ਵਿੱਚ ਲੈਣਾ ਚਾਹੁੰਦੀ ਹੈ ਤਾਂ ਜੋ। ਡ-ਰੱ-ਗ। ਮਾਮਲੇ ਦੀ ਜੜ੍ਹ ਤੱਕ ਪਹੁੰਚਿਆ ਜਾ ਸਕੇ।

ਹੇਠਲੀ ਅਦਾਲਤ ਦੇ ਆਦੇਸ਼ ਉੱਪਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਐਨਡੀਪੀਐਸ ਅਦਾਲਤ ਨੇ ਇਸ ਸਬੰਧੀ ਦੋਹਾਂ ਨੂੰ ਮੰਗਲਵਾਰ ਨੋਟਿਸ ਭੇਜਿਆ ਸੀ ਜਿਸ ਦੀ ਸੁਣਵਾਈ ਅਗਲੇ ਹਫਤੇ ਹੋ ਸਕਦੀ ਹੈ। ਜੇਕਰ ਇਸ ਸੁਣਵਾਈ ਦੇ ਵਿਚ ਫੈਸਲਾ ਭਾਰਤੀ ਅਤੇ ਉਸ ਦੇ ਪਤੀ ਦੇ ਹੱਕ ਵਿੱਚ ਨਹੀਂ ਆਉਂਦਾ ਤਾਂ ਇਨ੍ਹਾਂ ਦੋਵਾਂ ਦੀਆਂ। ਮੁ-ਸ਼-ਕ-ਲਾਂ। ਹੋਰ ਵਧ ਜਾਣਗੀਆਂ। ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਦੌਰਾਨ ਇਨ੍ਹਾਂ ਦੋਵਾਂ ਤੋਂ ਇਲਾਵਾ। ਡ-ਰੱ-ਗ। ਕੇਸ ਵਿਚ ਮਸ਼ਹੂਰ ਅਭਿਨੇਤਰੀ ਦੀਪਿਕਾ ਪਾਦੁਕੋਣ ਦਾ ਨਾਮ ਵੀ ਜੁੜ ਚੁੱਕਿਆ ਹੈ।

error: Content is protected !!