Home / ਤਾਜਾ ਜਾਣਕਾਰੀ / ਜਹਾਜ ਚ ਸਫ਼ਰ ਕਰਨ ਵਾਲਿਆਂ ਲਈ ਆਈ ਤਾਜਾ ਵੱਡੀ ਖਬਰ

ਜਹਾਜ ਚ ਸਫ਼ਰ ਕਰਨ ਵਾਲਿਆਂ ਲਈ ਆਈ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਰਕੇ ਸਰਕਾਰਾਂ ਹਰ ਰੋਜ ਨਵੇਂ ਨਵੇਂ ਐਲਾਨ ਕਰ ਰਹੀਆਂ ਹਨ ਤਾਂ ਜੋ ਕਿਸੇ ਵੀ ਹੀਲੇ ਇਸ ਵਾਇਰਸ ਤੋਂ ਬਚਿਆ ਜਾ ਸਕੇ। ਜਿਆਦਾਤਰ ਦੇਸ਼ਨ ਵਿਚ ਹਵਾਈ ਯਾਤਰਾਵਾਂ ਬੰਦ ਪਈਆਂ ਹੋਈਆਂ ਹਨ। ਹੁਣ ਹਵਾਈ ਯਾਤਰਾ ਕਰਨ ਵਾਲਿਆਂ ਇੱਕ ਵੱਡੀ ਖਬਰ ਆ ਰਹੀ ਹੈ।

ਨਵੀਂ ਦਿੱਲੀ: ਸਿਵਲ ਐਵੀਏਸ਼ਨ ਮੰਤਰਾਲੇ ਨੇ ਏਅਰਲਾਈਨ ਕੰਪਨੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਿਰਫ ਉਨ੍ਹਾਂ ਯਾਤਰੀਆਂ ਨੂੰ ਹੀ ਜਹਾਜ਼ ‘ਚ ਸਫ਼ਰ ਕਰਨ ਦੀ ਇਜਾਜ਼ਤ ਦੇਣ ਸਵੈ-ਘੋਸ਼ਣਾ ਪੱਤਰ ਵਿੱਚ ਇਹ ਜਾਹਿਰ ਕਰ ਸਕਣ ਕਿ ਉਹ ਯਾਤਰਾ ਦੀ ਤਾਰੀਖ ਤੋਂ ਪਹਿਲਾਂ ਤਿੰਨ ਹਫ਼ਤਿਆਂ ਦੀ ਮਿਆਦ ਦੌਰਾਨ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਨਹੀਂ ਪਾਏ ਗਏ ਹਨ।

ਅਧਿਕਾਰੀਆਂ ਨੇ ਨਿਊਜ਼ ਏਜੰਸੀ ਨੂੰ ਜਾਣਕਾਰੀ ਦਿੱਤੀ ਕਿ ਭਾਰਤ ‘ਚ ਵੱਡੀ ਗਿਣਤੀ ਐਸੇ ਲੋਕਾਂ ਦੀ ਹੈ ਜੋ ਘਾਤਕ ਕੋਰੋਨਾਵਾਇਰਸ ਦੇ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ।ਅਜਿਹੇ ‘ਚ ਉਨ੍ਹਾਂ ਦੀਆਂ ਦਿਕਤਾਂ ਨੂੰ ਘੱਟ ਕਰਨ ਲਈ ਸਵੈ-ਘੋਸ਼ਣਾ ਫਾਰਮ ਨੂੰ ਅਪਡੇਟ ਕਰਨ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ।ਇਸ ਲਈ ਕੁਝ ਸਮਾਂ ਪਹਿਲਾਂ ਏਅਰਲਾਈਨ ਕੰਪਨੀਆਂ ਨੂੰ ਕਿਹਾ ਗਿਆ ਸੀ ਕਿ ਯਾਤਰੀਆਂ ਨੂੰ ਆਪ ਹੀ ਇਹ ਦੱਸਣਾ ਹੋਏਗਾ ਕਿ ਯਾਤਰਾ ਦੀ ਤਾਰੀਖ ਤੋਂ ਤਿੰਨ ਹਫ਼ਤੇ ਪਹਿਲਾਂ ਉਹ ਕੋਵਿਡ-19 ਪੌਜ਼ੇਟਿਵ ਸਨ ਜਾਂ ਨਹੀਂ।

ਇਸ ਤੋਂ ਪਹਿਲਾਂ 21 ਮਈ ਨੂੰ, ਸਰਕਾਰ ਨੇ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ ਲਈ ਇਹ ਲਾਜ਼ਮੀ ਕਰ ਦਿੱਤਾ ਸੀ ਕਿ ਉਹ ਯਾਤਰਾ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਦੀ ਮਿਆਦ ਵਿੱਚ ਕੋਵਿਡ -19 ਪੌਜ਼ੇਟਿਵ ਨਾ ਪਾਏ ਗਏ ਹੋਣ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!