Home / ਤਾਜਾ ਜਾਣਕਾਰੀ / ਦਵਾਈ ਦੇ ਚੱਕਰ ਚ ਕਸੂਤੇ ਫਸੇ ਰਾਮਦੇਵ ਬਾਰੇ ਆਈ ਵੱਡੀ ਮਾੜੀ ਖਬਰ

ਦਵਾਈ ਦੇ ਚੱਕਰ ਚ ਕਸੂਤੇ ਫਸੇ ਰਾਮਦੇਵ ਬਾਰੇ ਆਈ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਬਾਬਾ ਰਾਮਦੇਵ ਨੇ ਆਯੂਸ਼ ਮੰਤਰਾਲੇ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੂੰ ਸ਼ਾਮਲ ਕੀਤੇ ਬਿਨਾਂ ਅਤੇ ਦੋਵਾਂ ਨੂੰ ਦੋ-ਪੜਾਅ ਦੇ ਕਲੀਨਿਕਲ ਪਰਖ ਦਾ ਖੁਲਾਸਾ ਕੀਤੇ ਬਗੈਰ ‘ਕੋਵਿਡ -19’ ਮਹਾਂਮਾਰੀ ਦੇ ਇਲਾਜ ਲਈ ਦਵਾਈ ਦੀ ਖੋਜ ਕਰਨ ਦਾ ਦਾਅਵਾ ਕੀਤਾ ਹੈ।

ਬਾਬਾ ਰਾਮਦੇਵ ਦਾ ਦਾਅਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਸਪੱਸ਼ਟ ਉਲਟ ਅਤੇ ਧਾਰਾ 420, 270, 276 and 188 of IPC and section …. of Pandemic Act, section 7 of Drugs & Magic Remedies (objectionable advertisement) Act, 1954 and section 66(D) of Information Technology Act, 2000. ਦਾ ਸਿੱਧਾ ਉ ਲੰ ਘ ਣ ਹੈ।

ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਡਾ ਬਿਆਨ ਰਿਕਾਰਡ ‘ਤੇ ਲਿਆਓ ਅਤੇ ਰਾਮਦੇਵ ਖਿਲਾਫ਼ ਐਫਆਈਆਰ ਦਰਜ ਕੀਤੀ ਜਾਵੇ।ਪੰਜਾਬ ਤੇ ਚੰਡੀਗੜ੍ਹ ਦੇ ਕਈ ਵਕੀਲਾਂ ਵੱਲੋਂ ਲਿਖੀ ਇਹ ਸ਼ਿ ਕਾ ਇ ਤ ਡੀਜੀਪੀ ਪੰਜਾਬ ਕੋਲ ਭੇਜੀ ਗਈ ਹੈ, ਹਾਲਾਂਕਿ ਇਸ ਸ਼ਿ ਕਾ ਇ ਤ ‘ਤੇ ਕੀ ਕਾਰਵਾਈ ਕੀਤੀ ਜਾਵੇਗੀ ਇਹ ਜਾਂਚ ਤੋਂ ਬਾਅਦ ਹੀ ਸਾਫ਼ ਹੋਏਗਾ।ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਵੀ ਰਾਮਦੇਵ ਦੇ ਦਾਅਵੇ ਨੂੰ ਪ੍ਰਚਾਰਨ ‘ਤੇ ਰੋਕ ਲਗਾਈ ਜਾ ਚੁੱਕੀ ਹੈ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!