Home / ਤਾਜਾ ਜਾਣਕਾਰੀ / ਦੀਪ ਸਿੱਧੂ ਅਤੇ ਲੱਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ – ਹੋਇਆ ਇਹ ਕੰਮ

ਦੀਪ ਸਿੱਧੂ ਅਤੇ ਲੱਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ – ਹੋਇਆ ਇਹ ਕੰਮ

ਤਾਜਾ ਵੱਡੀ ਖਬਰ

ਅੰਦੋਲਨ ਦੇ ਜ਼ਰੀਏ ਆਪਣੇ ਹੱਕਾਂ ਦੀ ਪ੍ਰਾਪਤੀ ਕਰਨ ਦੇ ਲਈ ਇਸ ਦੁਨੀਆਂ ਦੇ ਵਿਚ ਬਹੁਤ ਸਾਰੇ ਲੋਕ ਸਰਗਰਮ ਹਨ। ਇੱਕ ਸ਼ਾਂਤਮਈ ਅੰਦੋਲਨ ਦੇ ਮਾਧਿਅਮ ਨਾਲ ਲੋਕ ਆਪਣੇ ਵਿਰੁੱਧ ਹੋ ਰਹੇ। ਅੱ-ਤਿ-ਆ-ਚਾ-ਰ। ਨੂੰ ਖ-ਤ-ਮ ਕਰਨ ਦੇ ਲਈ ਅਤੇ ਆਪਣੇ ਹੱਕਾਂ ਦੀ ਰਾਖੀ ਦੇ ਲਈ ਆਵਾਜ਼ ਨੂੰ ਬੁਲੰਦ ਕਰ ਰਹੇ ਹਨ।

ਮੌਜੂਦਾ ਸਮੇਂ ਭਾਰਤ ਦੇਸ਼ ਦੇ ਅੰਦਰ ਵੀ ਇਕ ਅਜਿਹਾ ਹੀ ਅੰਦੋਲਨ ਪਿਛਲੇ ਸਾਲ ਨਵੰਬਰ ਮਹੀਨੇ ਸ਼ੁਰੂ ਕੀਤਾ ਗਿਆ ਸੀ ਜੋ ਵੱਖ ਵੱਖ ਪੜਾਅ ਤੈ-ਅ ਕਰਦਾ ਹੋਇਆ ਆਪਣੀ ਮੰਜ਼ਿਲ ਵੱਲ ਵੱਧ ਰਿਹਾ ਹੈ। ਇਸ ਅੰਦੋਲਨ ਦੇ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਮਹੱਤਵ ਪੂਰਨ ਜਾਣਕਾਰੀਆਂ ਰੋਜ਼ਾਨਾ ਹੀ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਵਿਚੋਂ ਇਕ ਖਾਸ ਖ਼ਬਰ ਸੁਣਨ ਨੂੰ ਮਿਲ ਰਹੀ ਹੈ। ਇੱਥੇ ਅਸੀਂ ਗੱਲ ਕਰ ਰਹੇ ਹਾਂ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਦੀ। ਜਿੱਥੇ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਉਪਰ ਹੋਈ ਹਿੰ-ਸਾ ਦੇ ਮਾਮਲੇ ਵਿਚ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਦੀਪ ਸਿੱਧੂ ਅਤੇ ਪੁਲਸ ਵੱਲੋਂ ਦੋ- ਸ਼ੀ ਕਰਾਰ ਅਤੇ ਅਜੇ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਲੱਖਾ ਸਿਧਾਣਾ ਦੇ ਹੱਕ ਵਿੱਚ ਪੰਜਾਬ ਵਿਚ ਇੱਕ ਮਾਰਚ ਕੱਢਿਆ ਗਿਆ।

ਇਹ ਮਾਰਚ ਪੰਜਾਬ ਦੇ ਸਮਾਲ ਸਰ ਇਲਾਕੇ ਦੇ ਪਿੰਡ ਉਦੇ ਕਰਣ ਵਿਖੇ ਕੱਢਿਆ ਗਿਆ ਜਿਸ ਦੇ ਵਿਚ ਇਨ੍ਹਾਂ ਗ੍ਰਿਫ਼ਤਾਰ ਹੋਏ ਨੌਜਵਾਨ ਅਤੇ ਦੋ- ਸ਼ੀ ਦੱਸੇ ਗਏ ਨੌਜਵਾਨ ਦੇ ਹੱਕ ਵਿੱਚ ਨਾ-ਅ-ਰੇ-ਬਾ-ਜ਼ੀ ਕੀਤੀ ਗਈ। ਇਸ ਮਾਰਚ ਨੂੰ ਆਮ ਲੋਕਾਂ ਦਾ ਹੁੰਗਾਰਾ ਕੁਝ ਇਨ੍ਹਾਂ ਖਾਸ ਨਹੀਂ ਮਿਲਿਆ। ਇਸ ਮਾਰਚ ਦੇ ਸਬੰਧ ਵਿਚ ਅਗਵਾਈ ਕਰਨ ਵਾਲੇ ਬੇਅੰਤ ਸਿੰਘ ਹਰਨੌ, ਮਨਿੰਦਰ ਪਾਲ ਸਿੰਘ ਉਰਫ ਸ਼ਨੀ, ਪਲਵਿੰਦਰ ਸਿੰਘ ਤਲਵਾੜਾ, ਸਰਪੰਚ ਬੋਹੜ ਸਿੰਘ ਜਟਾਣਾ, ਸੁਖਰਾਜ ਸਿੰਘ ਨਿਆਮੀਵਾਲਾ, ਪਿੰਦਾ ਉਦੇਕਰਨ ਅਤੇ ਅਰਸ਼ਦੀਪ ਸਿੰਘ, ਹਰਜੀਤ ਸਿੰਘ ਕਰਨਾਲ, ਗੁਰਸੇਵਕ ਸਿੰਘ ਭਾਣਾ, ਕੁਲਬੀਰ ਸਿੰਘ ਨਰੂਆਣਾ ਅਤੇ ਬੀਰ ਦਵਿੰਦਰ ਸਿੰਘ ਸਮੇਤ ਹਾਜ਼ਰ ਹੋਏ ਲੋਕਾਂ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਅਤੇ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦ-ਬਾ-ਅ ਪਾਇਆ।

ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਮੋਰਚਾ ਦੇ ਆਗੂਆਂ ਨੇ ਉਹਨਾਂ ਨੂੰ ਬਿਨਾਂ ਕਿਸੇ ਕਾਰਨ ਦੋ-ਸ਼ੀ ਕਰਾਰ ਦਿੱਤਾ ਹੈ ਜਿਸ ਤੋਂ ਬਾਅਦ ਨੌਜਵਾਨ ਇਸ ਸੰਘਰਸ਼ ਤੋਂ ਪਿੱਛੇ ਹਟ ਗਏ ਹਨ। ਇਸ ਮਾਰਚ ਵਿੱਚ ਸ਼ਾਮਲ ਲੋਕਾਂ ਨੇ ਨੌਜਵਾਨ ਆਗੂ ਰਜਿੰਦਰ ਦੀਪ ਸਿੰਘ ਵਾਲਾ ਨੂੰ ਸ-ਬ-ਕ ਸਿਖਾਉਣ ਦੀ ਚਿਤਾਵਨੀ ਵੀ ਦਿੱਤੀ ਅਤੇ ਨਾਲ ਹੀ 23 ਫਰਵਰੀ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿਖੇ ਕਰਵਾਈ ਜਾ ਰਹੀ ਰੈਲੀ ਵਿੱਚ ਆਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।

error: Content is protected !!