Home / ਤਾਜਾ ਜਾਣਕਾਰੀ / ਪੰਜਾਬ ਚ ਇਥੋਂ ਆਈ ਇਹ ਮਾੜੀ ਖਬਰ , ਲੋਕਾਂ ਚ ਰੋਸ ਅਤੇ ਛਾਇਆ ਸੋਗ

ਪੰਜਾਬ ਚ ਇਥੋਂ ਆਈ ਇਹ ਮਾੜੀ ਖਬਰ , ਲੋਕਾਂ ਚ ਰੋਸ ਅਤੇ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਬੀਤੇ ਦਿਨੀਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਇਨਸਾਨ ਦੀ ਬਿਮਾਰ ਮਾ-ਨ-ਸਿ-ਕ- ਤਾ ਨੂੰ ਪੇਸ਼ ਕੀਤਾ ਹੈ। ਇਨ੍ਹਾਂ ਘਟਨਾਵਾਂ ਕਾਰਨ ਪੰਜਾਬ ਦਾ ਮਾਹੌਲ ਅਤੇ ਪੰਜਾਬ ਵਿੱਚ ਕਾਇਮ ਅਮਨ-ਸ਼ਾਂਤੀ ਉੱਪਰ। ਸੱ-ਟ ।ਵੱ- ਜੀ ਹੈ। ਪੰਜਾਬ ਵਿੱਚ ਹੋ ਰਹੀਆਂ ਇਹ ਘਟਨਾਵਾਂ ਸਮੁੱਚੀ ਇਨਸਾਨੀਅਤ ਨੂੰ ਸ਼-ਰ-ਮ-ਸਾ-ਰ ਕਰ ਰਹੀਆਂ ਹਨ। ਇਸ ਨਵੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਦੀਆਂ ਘਟਨਾਵਾਂ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਭਾਵਿਤ ਕੀਤਾ ਹੈ।

ਜਿਸ ਦੇ ਚਲਦਿਆਂ ਅੱਜ ਇੱਕ ਹੋਰ ਘਟਨਾ ਪੰਜਾਬ ਦੇ ਹੁਸ਼ਿਆਰਪੁਰ ਖੇਤਰ ਵਿੱਚ ਵਾਪਰੀ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ। ਅੰ-ਗਾਂ। ਨੂੰ ਪਾੜ ਕੇ ਸ਼ਰਾਰਤੀ ਅ-ਨ-ਸਰ ਵੱਲੋਂ। ਬੇ-ਅਦਬੀ। ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਥਾਨਕ ਪਿੰਡ ਫਾਂਬੜਾ ਤੋਂ ਦੱਸਿਆ ਜਾ ਰਿਹਾ ਹੈ। ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ। ਅੰ-ਗ। ਪਾੜ ਕੇ। ਬੇ ਅਦਬੀ .ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉਹ ਗੁਰਦੁਆਰਾ ਸਿੰਘ ਸਭਾ ਫਾਂਬੜਾ ਵਿਖੇ ਸਵੇਰੇ 10:30 ਦੇ ਕਰੀਬ ਗੁਰਦੁਆਰਾ ਸਾਹਿਬ ਦੇ ਅੰਦਰ ਨ-ਤ-ਮ-ਸ-ਤ-ਕ ਹੋਣ ਦੇ ਲਈ ਗਿਆ। ਜਦੋਂ ਉਹ ਮੱਥਾ ਟੇਕ ਰਿਹਾ ਸੀ ਤਾਂ ਉਸਦੀ ਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਗਈ ਜਿਸ ਦੇ ਆਸ ਪਾਸ ਦੇ ਵਸਤਰ ਉਥਲ ਪੁਥਲ ਕੀਤੇ ਹੋਏ ਸਨ। ਜਦੋਂ ਮੈਂ ਨਜ਼ਦੀਕ ਗਿਆ ਤਾਂ ਮੇਰੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

ਮੈਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 7 ਅੰ-ਗ ਕਿਸੇ ਸ਼ਰਾਰਤੀ ਵੱਲੋਂ। ਪਾ-ੜ। ਕੇ ਸੁੱਟੇ ਹੋਏ ਸਨ। ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਦੇ ਸਾਰ ਹੀ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਘਟਨਾ ਕਾਰਨ ਪਿੰਡ ਵਾਸੀਆਂ ਦੇ ਨਾਲ-ਨਾਲ ਪੂਰੇ ਪੰਜਾਬ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਇਲਾਵਾ ਇਸੇ ਹੀ ਮਹੀਨੇ ਅੰਦਰ ਅੰਮ੍ਰਿਤਸਰ ਦੇ ਰਾਜਾ ਸਾਂਸੀ ਹਵਾਈ ਅੱਡੇ ਅਤੇ ਡੇਰਾ ਬੱਸੀ ਦੇ ਨਜ਼ਦੀਕ ਪੈਂਦੇ ਪਿੰਡ ਦੇਵੀ ਨਗਰ ਤੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਦੀਆਂ ਘਟਨਾਵਾਂ ਦਰਜ ਹੋਈਆਂ ਹਨ।

error: Content is protected !!