Home / ਤਾਜਾ ਜਾਣਕਾਰੀ / ਪੰਜਾਬ ਚ ਕੋਰੋਨਾ ਨੇ ਮਚਾਈ ਹਾਹਾਕਾਰ ਅੱਜ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ਚ ਕੋਰੋਨਾ ਨੇ ਮਚਾਈ ਹਾਹਾਕਾਰ ਅੱਜ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਅਜਿਹੀ ਕੁਦਰਤੀ ਆ-ਫ-ਤ ਆਈ ਹੈ, ਜਿਸਨੂੰ ਦੁਨੀਆਂ ਕਦੇ ਵੀ ਭੁੱਲ ਨਹੀਂ ਸਕਦੀ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਵਿਸ਼ਵ ਵਿਚ ਫਿਰ ਤੋਂ ਆਪਣਾ ਪ੍ਰ-ਕੋ-ਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਰੋਨਾ ਦੀ ਅਗਲੀ ਲਹਿਰ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤਾਲਾ ਬੰਦੀ ਕੀਤੀ ਜਾ ਰਹੀ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀ ਸੁਰੱਖਿਆ ਨੂੰ ਸਰਹੱਦ ਉਪਰ ਵੀ ਵਧਾ ਦਿੱਤਾ ਗਿਆ ਹੈ। ਜਿੱਥੇ ਕਰੋਨਾ ਟੈਸਟ ਤੋਂ ਬਿਨਾਂ ਯਾਤਰੀਆਂ ਨੂੰ ਆਉਣ ਉੱਤੇ ਮਨਾਹੀ ਹੈ।

ਉਥੇ ਹੀ ਵਿਸ਼ਵ ਵਿਚ ਸਭ ਤੋਂ ਵੱਧ ਪ੍ਰਭਾਵਤ ਇਸ ਕਰੋਨਾ ਨੇ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਜਿੱਥੇ ਸਭ ਤੋਂ ਵੱਧ ਗਿਣਤੀ ਕਰੋਨਾ ਤੋਂ ਪ੍ਰਭਾਵਤ ਹੋਏ ਮਰੀਜ਼ਾ ਦੀ ਹੈ। ਜਿੱਥੇ ਸਭ ਦੇਸ਼ਾਂ ਵਿੱਚ ਵੈਕਸੀਨ ਦੇਣੀ ਸ਼ੁਰੂ ਕੀਤੀ ਗਈ ਹੈ। ਉਥੇ ਹੀ ਆਏ ਦਿਨ ਕੋਰੋਨਾ ਕੇਸਾਂ ਦੇ ਵਿਚ ਹੋ ਰਿਹਾ ਵਾਧਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੂਸਰੇ ਨੰਬਰ ਤੇ ਅਮਰੀਕਾ ਤੋਂ ਬਾਅਦ ਨਾਮ ਭਾਰਤ ਦਾ ਆਉਂਦਾ ਹੈ। ਜਿੱਥੇ ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਜੋਰ ਫੜ ਲਿਆ ਹੈ।

ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਅੰਦਰ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਭਾਰਤ ਵਿੱਚ ਸਭ ਤੋਂ ਪ੍ਰਭਾਵਤ ਹੋਣ ਵਾਲਾ ਸੂਬਾ ਮੱਧ ਪ੍ਰਦੇਸ਼ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਮੁੜ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਸਖ਼ਤ ਪਾਬੰਦੀਆਂ ਦੇ ਨਾਲ ਨਾਲ ਰਾਤ ਦਾ ਕਰਫਿਊ ਲਗਾਉਣ ਦਾ ਹੁਕਮ ਵੀ ਲਾਜ਼ਮੀ ਕੀਤਾ ਗਿਆ ਹੈ। ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ

ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ ਜਦੋਂ ਕਿ 2587 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 16988 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 210466 ਹੋ ਗਈ ਹੈ ਜਦੋਂ ਕਿ 187198 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਕਰੂਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਖਤੀ ਲਗਾਤਾਰ ਵਧਾਈ ਜਾ ਰਹੀ ਹੈ। ਪੰਜਾਬ ਦੇ ਵਿੱਚ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਉਥੇ ਹੀ ਸੂਬੇ ਦੇ ਲੋਕਾਂ ਵਿੱਚ ਰਾਤ ਦਾ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।

error: Content is protected !!