Home / ਤਾਜਾ ਜਾਣਕਾਰੀ / ਪੰਜਾਬ ਚ ਵਾਪਰਿਆ ਵੱਡਾ ਕਾਂਡ ਪੈ ਗਈਆਂ ਭਾਜੜਾਂ – ਤਾਜਾ ਵੱਡੀ ਖਬਰ

ਪੰਜਾਬ ਚ ਵਾਪਰਿਆ ਵੱਡਾ ਕਾਂਡ ਪੈ ਗਈਆਂ ਭਾਜੜਾਂ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਸਰਹੱਦੀ ਪਿੰਡ ਰੁਡਿਆਣਾ ਵਿਖੇ ਬੁੱਧਵਾਰ ਸਵੇਰੇ 11.40 ਦੇ ਕਰੀਬ ਤਿੰਨ। ਹ ਥਿ ਆਰਬੰਦ। ਨਕਾਬਪੋਸ਼ ਕੋਆਪ੍ਰੇਟਿਵ ਬੈਂਕ ‘ਚ ਦਾਖ਼ਲ ਹੋਏ ਤੇ। ਪਿ ਸਤੌਲ। ਦੇ ਜ਼ੋਰ ‘ਤੇ ਸਾਢੇ ਪੰਜ ਲੱਖ ਦੇ ਕਰੀਬ ਰਕਮ ਲੈ ਕੇ ਰਫੂਚੱਕਰ ਹੋ ਗਏl ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਡਾਕਟਰ ਰਜਿੰਦਰ ਸਿੰਘ ਸੋਹਲ ਵਿਸ਼ੇਸ਼ ਤੌਰ ‘ਤੇ ਘਟਨਾ ਵਾਲੇ ਸਥਾਨ ‘ਤੇ ਪੁੱਜੇ

ਚੋਰੀ ਹੋਣ ਦੀ ਘਟਨਾ ਪਿੰਡ ਦੇ ਸਰਪੰਚ ਵੱਲੋਂ ਪੁਲਿਸ ਨੂੰ ਦਿੱਤੀ ਗਈ ਇਸ ਮੌਕੇ ‘ਤੇ ਬੈਂਕ ‘ਚ ਤਾਇਨਾਤ ਦੋ ਮੁਲਾਜ਼ਮਾਂ ਨੇ ਦੱਸਿਆ ਕਿ ਬੈਂਕ ਦੀ ਬ੍ਰਾਂਚ ਦਾ ਮੈਨੇਜਰ ਅੱਜ ਛੁੱਟੀ ‘ਤੇ ਸੀ ਤੇ ਦੋ ਮੁਲਾਜ਼ਮ ਹੀ ਬੈਂਕ ‘ਚ ਤਾਇਨਾਤ ਸਨ। ਹ ਥਿ ਆਰਬੰਦ। ਨਕਾਬਪੋਸ਼ ਨੇ ਆਉਂਦਿਆਂ ਹੀ ਮੁਲਾਜ਼ਮਾਂ ਨੂੰ। ਹ ਥਿ ਆਰ। ਦੀ ਨੋਕ ‘ਤੇ ਲਿਆ ਤੇ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ।

ਇਸ ਉਪਰੰਤ ਬੈਂਕ ‘ਚ ਪਈ ਸਾਢੇ ਪੰਜ ਲੱਖ ਦੇ ਕਰੀਬ ਰਾਸ਼ੀ ਖੋਹ ਕੇ ਰਫੂਚੱਕਰ ਹੋ ਗਏl ਸੂਚਨਾ ਮਿਲਣ ‘ਤੇ ਐੱਸਐੱਸਪੀ ਗੁਰਦਾਸਪੁਰ, ਡੀਐੱਸਪੀ ਭਾਰਤ ਭੂਸ਼ਨ, ਥਾਣਾ ਮੁੱਖੀ ਅਮਨਦੀਪ ਸਿੰਘ ਰੰਧਾਵਾ ਘਟਨਾ ਵਾਲੇ ਸਥਾਨ ‘ਤੇ ਪੁੱਜੇ ਤੇ ਉਨ੍ਹਾਂ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈl
ਦੇਖੋ ਮੌਕੇ ਦੀ ਵੀਡੀਓ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!