Home / ਤਾਜਾ ਜਾਣਕਾਰੀ / ਪੰਜਾਬ ਚ ਸਕੂਲਾਂ ਦੀ ਫੀਸ ਮਾਫ ਬਾਰੇ ਅਦਾਲਤ ਨੇ ਹੁਣੇ ਦਿੱਤਾ ਇਹ ਵੱਡਾ ਫੈਸਲਾ

ਪੰਜਾਬ ਚ ਸਕੂਲਾਂ ਦੀ ਫੀਸ ਮਾਫ ਬਾਰੇ ਅਦਾਲਤ ਨੇ ਹੁਣੇ ਦਿੱਤਾ ਇਹ ਵੱਡਾ ਫੈਸਲਾ

ਹੁਣੇ ਆਈ ਤਾਜਾ ਵੱਡੀ ਖਬਰ

ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾਈ ਹੋਈ ਹੈ। ਜਿਸ ਨਾਲ ਸਾਰੀ ਦੁਨੀਆਂ ਦੀ ਅਰਥ ਵਿਵਸਥਾ ਵੀ ਗੜਬੜਾਈ ਪਈ ਹੈ। ਪੰਜਾਬ ਵਿਚ ਵੀ ਕੋਰੋਨਾ ਦਾ ਪ੍ਰਕੋਪ ਜੋਰਾਂ ਤੇ ਚਲ ਰਿਹਾ ਹੈ। ਸਾਰੇ ਦੇਸ਼ ਅਤੇ ਪੰਜਾਬ ਦੇ ਸਕੂਲ ਬੰਦ ਪਏ ਹਨ। ਅਜਿਹੇ ਵਿਚ ਬੱਚਿਆਂ ਨੂੰ ਓਨ ਲਾਈਨ ਪੜਾਇਆ ਜਾ ਰਿਹਾ ਅਤੇ ਫੀਸਾਂ ਲਈਆਂ ਜਾ ਰਹੀਆਂ ਹਨ।

ਮਾਪਿਆਂ ਦੀ ਮੰਗ ਸੀ ਕੇ ਸਕੂਲ ਸਿਰਫ ਟਵੀਸ਼ਨ ਫੀਸ ਲੈਣ ਪਰ ਸਕੂਲ ਪੂਰੀ ਫੀਸ ਲੈ ਰਹੇ ਸਨ। ਜਿਸ ਕਰਕੇ ਪੰਜਾਬ ਸਰਕਾਰ ਨੇ ਮਾਪਿਆਂ ਦੇ ਹੱਕ ਵਿਚ ਮਾਨਜੋਗ ਅਦਾਲਤ ਵਿਚ ਅਪੀਲ ਕੀਤੀ ਸੀ ਕੇ ਇਸ ਬਾਰੇ ਵਿਚ ਫੈਸਲਾ ਦਿੱਤਾ ਜਾਵੇ। ਜਿਸ ਦਾ ਅੱਜ ਫੈਸਲਾ ਆ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਮਾਪਿਆਂ ਨੂੰ ਵੱਡਾ ਝਟਕਾ ਦਿੰਦਿਆਂ ਸਕੂਲ ਫ਼ੀਸ ਮਾਮਲੇ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਹਾਈਕੋਰਟ ‘ਚ ਲਗਾਤਾਰ ਤਿੰਨ ਘੰਟਿਆਂ ਤੱਕ ਬਹਿਸ ਚੱਲੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!