Home / ਤਾਜਾ ਜਾਣਕਾਰੀ / ਪੰਜਾਬ ਲਈ ਆਈ ਮਾੜੀ ਖਬਰ – ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਹੋਈ ਮੌਤ

ਪੰਜਾਬ ਲਈ ਆਈ ਮਾੜੀ ਖਬਰ – ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਹੋਈ ਮੌਤ

ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਹੋਈ ਮੌਤ

ਇਹ ਸਾਲ ਕੁਲ ਲੁਕਾਈ ਲਈ ਬਹੁਤ ਹੀ ਮਾੜਾ ਰਿਹਾ ਹੈ। ਇਸ ਸਾਲ ਕੀ ਮਹਾਨ ਸ਼ਖਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਦੇ ਲਈ ਅਲਵਿਦਾ ਆਖ ਗਈਆਂ ਹਨ। ਅਜਿਹੀ ਹੀ ਇਕ ਹੋਰ ਮਾੜੀ ਖਬਰ ਆ ਗਈ ਹੈ ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਸਿੱਖ ਪੰਥ ਦੀ ਇਸ ਸਿਰਮੌਰ ਹਸਤੀ ਦੀ ਅਚਾਨਕ ਮੌਤ ਹੋ ਗਈ ਹੈ। ਉਹਨਾਂ ਦੀ ਮੌਤ ਕਨੇਡਾ ਵਿਚ ਹੋਈ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜਫ਼ਰਵਾਲ ਦਾ ਦਿਲ। ਦੌ ਰਾ। ਪੈਣ ਕਾਰਨ ਦੇਹਾਂਤ ਹੋ ਗਿਆ। ਇਨ੍ਹੀਂ ਦਿਨੀਂ ਉਹ ਕੈਨੇਡਾ ਵਿਚ ਰਹਿ ਰਹੇ ਸਨ। ਧਾਰਮਿਕ, ਸਿਆਸੀ, ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਦੀ ਅਚਾਨਕ ਹੋਈ ਮੌਤ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!