Home / ਤਾਜਾ ਜਾਣਕਾਰੀ / ਪੰਜਾਬ ਲਈ ਆਈ ਮਾੜੀ ਖਬਰ – ਪਈ ਇਹ ਨਵੀਂ ਚਿੰਤਾ

ਪੰਜਾਬ ਲਈ ਆਈ ਮਾੜੀ ਖਬਰ – ਪਈ ਇਹ ਨਵੀਂ ਚਿੰਤਾ

ਪਈ ਇਹ ਨਵੀਂ ਚਿੰਤਾ!

ਕੋਰੋਨਾ ਨੇ ਜਿਥੇ ਦੁਨੀਆਂ ਦਾ ਕੋਈ ਦੇਸ਼ ਸੁੱਕਾ ਨਹੀਂ ਛੱਡਿਆ ਓਥੇ ਪੰਜਾਬ ਵਿਚ ਵੀ ਮਜਬੂਤੀ ਦੇ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਜਿਸ ਨਾਲ ਪੰਜਾਬ ਸਰਕਾਰ ਦੀ ਨੀਂਦ ਉਡੀ ਪਈ ਹੈ। ਓਥੇ ਹੀ ਹੁਣ ਇਕ ਹੋਰ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਵਾਸੀਆਂ ਦੀਆਂ ਚਿੰਤਾਵਾਂ ਵਿਚ ਵਾਧਾ ਹੋ ਗਿਆ ਹੈ।

ਪੰਜਾਬ ਲਈ ਨਵੀਂ ਚਿੰਤਾ! ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ ਡਿੱਗਾ
ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਕਾਰਨ ਹਾਲਾਤ ਕਾਫੀ ਗੰਭੀਰ ਹੋ ਰਹੇ ਹਨ। 30 ਮਈ ਨੂੰ ਸੂਬੇ ਵਿੱਚ ਰਿਕਵਰੀ ਰੇਟ 85.10% ਸੀ ਜੋ ਉਹ ਹੁਣ 71.03% ਤੇ ਪਹੁੰਚ ਗਿਆ। ਪਿਛਲੇ ਕਰੀਬ 42 ਦਿਨਾਂ ਵਿੱਚ ਰਿਕਵਰੀ ਰੇਟ ਵਿੱਚ 14 ਫੀਸਦ ਗਿਰਾਵਟ ਆਈ ਹੈ।

ਅੰਕੜਿਆਂ ਮੁਤਾਬਕ ਮੌਜੂਦਾ ਸਮੇਂ 2230 ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ। ਇਨਾਂ ਵਿੱਚ 59 ਮਰੀਜ਼ ਆਕਸੀਜਨ ਸਪੋਰਟ ਤੇ ਵੈਂਟੀਲੇਟਰ ਤੇ ਹਨ। ਐਤਵਾਰ ਨੂੰ 234 ਨਵੇਂ ਮਰੀਜ਼ ਸਾਹਮਣੇ ਆਏ ਹਨ। ਕੁੱਲ੍ਹ 352 ਮਰੀਜ਼ ਸਿਹਤਯਾਬ ਹੋਏ ਹਨ। ਚਾਰ ਦੀ ਮੌਤ ਹੋ ਗਈ ਹੈ। ਪੰਜਾਬ ‘ਚ ਇੱਕ ਵਾਰ ਕੋਰੋਨਾ ਤੇ ਬਿਹਤਰ ਤਰੀਕੇ ਨਾਲ ਕਾਬੂ ਪਾ ਲਿਆ ਗਿਆ ਸੀ ਪਰ ਇਸ ਤੋਂ ਬਾਅਦ ਮੁੜ ਪੌਜ਼ੇਟਿਵ ਕੇਸਾਂ ‘ਚ ਲਗਾਤਾਰ ਇਜ਼ਾਫਾ ਹੋਣਾ ਸ਼ੁਰੂ ਹੋ ਗਿਆ ਤੇ ਹੁਣ ਰਿਕਵਰੀ ਰੇਟ ‘ਚ ਗਿਰਾਵਟ ਸੂਬਾ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!