Home / ਤਾਜਾ ਜਾਣਕਾਰੀ / ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖਬਰ

ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਪਣੀ ਐਕਟਿੰਗ ਨਾਲ ਫ਼ਿਲਮੀ ਦੁਨੀਆਂ ਵਿਚ ਧਾਂਕ ਜਮਾਉਣ ਵਾਲੇ ਸੰਨੀ ਦਿਓਲ ਹੁਣ ਰਾਜਨੀਤੀ ਵਿਚ ਆਪਣੇ ਹੱਥ ਅਜਮਾ ਰਹੇ ਹਨ। ਹੁਣ ਅੱਜ ਓਹਨਾ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ।

ਚੋਣਾਂ ਜਿੱਤ ਕੇ ਮੁੰਬਈ ਦਾ ਰੁਖ ਕਰਨ ਵਾਲੇ ਸੰਨੀ ਦਿਓਲ ਨੂੰ ਤਾਲਾਬੰਦੀ ਲੱਗਣ ਦੇ ਪੰਜ ਬਾਅਦ ਮਹੀਨਿਆਂ ਹੁਣ ਸਾਂਸਦ ਸੰਨੀ ਦਿਓਲ ਨੂੰ ਆਪਣੇ ਹਲਕੇ ਦੇ ਸਰਵਪੱਖੀ ਵਿਕਾਸ ਦੀ ਚਿੰਤਾ ਸਤਾਉਣ ਲੱਗ ਗਈ ਹੈ। ਇਸ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ।

ਇਸ ਸਬੰਧੀ ਸੰਨੀ ਦਿਓਲ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਲਿਖਿਆ ਕਿ ਉਨ੍ਹਾਂ ਨੇ ਬਟਾਲਾ ਨੂੰ ਫੋਰਲੇਨ ਰੋਡ ਨਾਲ ਦਿੱਲੀ ਕਟਰਾ ਐਕਸਪ੍ਰੈਸ ਵੇ ਨਾਲ ਜੋੜਨ ਲਈ, ਗੁਰੂਦੁਆਰਾ ਸ਼੍ਰੀ ਬਾਰਠ ਸਾਹਿਬ ਨੂੰ ਜਾਣ ਵਾਲੇ ਰਾਹ ਤੇ ਪੈਂਦੇ ਪੁਲ ਦੇ ਨਿਰਮਾਨ ਲਈ, ਮਕੌੜਾ ਪਤਨ ਤੇ ਪੁਲ ਦੇ ਨਿਰਮਾਨ ਸੰਬੰਧੀ ਅਤੇ ਚੱਕੀ ਤੋਂ ਕਟੋਰੀ ਬੰਗਲਾ ਰੋਡ ਦੇ ਨਿਰਮਾਨ ਸ਼ੁਰੂ ਕਰਵਾਉਣ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਮੰਤਰੀ ਨਿਤਿਨ ਗਡਕਰੀ ਨੇ ਜਲਦੀ ਹੀ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਮੰਤਰਾਲੇ ਵਲੋਂ ਲੋਕ ਸਭਾ ਗੁਰਦਾਸਪੁਰ ਦੇ ਇਨ੍ਹਾਂ ਕਾਰਜਾਂ ਬਾਰੇ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਇਥੇ ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਸੰਨੀ ਦਿਓਲ ਨੇ ਆਪਣੇ ਹਲਕੇ ਦੇ ਸਿਵਲ ਹਸਪਤਾਲਾਂ ਨੂੰ ਕੋਰੋਨਾ ਨਾਲ ਲੜਨ ਦਾ ਜ਼ਰੂਰੀ ਸਾਮਾਨ ਭੇਜਿਆ, ਜਿਸ ‘ਚ 1000 ਪੀ.ਪੀ.ਈ. ਕਿੱਟਾਂ, 1000 ਮਾਸਕ ਅਤੇ 1000 ਬੈੱਡਸ਼ੀਟਸ ਸ਼ਾਮਲ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!