Home / ਤਾਜਾ ਜਾਣਕਾਰੀ / ਮਾੜੀ ਖਬਰ – ਪੰਜਾਬ ਦੇ ਵੱਖ ਵੱਖ ਸਕੂਲਾਂ ਦੇ 7 ਅਧਿਆਪਕ ਅਤੇ 5 ਵਿਦਿਆਰਥੀ ਆਏ ਪੌਜੇਟਿਵ

ਮਾੜੀ ਖਬਰ – ਪੰਜਾਬ ਦੇ ਵੱਖ ਵੱਖ ਸਕੂਲਾਂ ਦੇ 7 ਅਧਿਆਪਕ ਅਤੇ 5 ਵਿਦਿਆਰਥੀ ਆਏ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਸਾਰੇ ਵਿਸ਼ਵ ਨੂੰ ਕਰੋਨਾ ਨੇ ਪ੍ਰਭਾਵਿਤ ਕੀਤਾ ਹੈ। ਇਸ ਦੇ ਵਧ ਰਹੇ ਪ੍ਰਭਾਵ ਕਾਰਨ ਮੁੜ ਤੋਂ ਭਾਰਤ ਵਿੱਚ ਸਰਕਾਰ ਚਿੰ-ਤ-ਤ ਹੈ। ਭਾਰਤ ਵਿੱਚ ਵੀ ਦੂਜੀ ਲਹਿਰ ਸ਼ੁਰੂ ਹੋਣ ਦੇ ਨਾਲ ਹੀ ਕੇਸਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ। ਹੁਣ ਫਿਰ ਤੋਂ ਕਰੋਨਾ ਕੇਸਾਂ ਦੀ ਦਰ ਵਿੱਚ ਵਾਧਾ ਹੋਇਆ ਹੈ। ਜਿਸ ਦੇ ਚਲਦੇ ਹੋਏ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਵਿੱਚ ਵੀ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ, ਮੁੜ ਅਕਤੂਬਰ ਵਿਚ ਖੋਲ੍ਹਣ ਤੋਂ ਬਾਅਦ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ। ਜਿਸ ਨਾਲ ਸਕੂਲਾਂ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾਵੇ। ਸਕੂਲਾਂ ਦੇ ਵਿੱਚ ਕੀਤੇ ਜਾ ਰਹੇ ਅਧਿਆਪਕਾ ਦੇ ਕਰੋਨਾ ਟੈਸਟ ਵਿੱਚੋਂ ਬਹੁਤ ਸਾਰੇ ਅਧਿਆਪਕ ਕਰਨ ਤੋਂ ਪੌਜੇਟਿਵ ਪਾਏ ਗਏ ਹਨ। ਹੁਣ ਫਿਰ ਪੰਜਾਬ ਦੇ ਵੱਖ ਵੱਖ ਸਕੂਲਾ ਵਿੱਚ 7 ਟੀਚਰ ਅਤੇ 5 ਵਿਦਿਆਰਥੀ ਕਰੋਨਾ ਤੋਂ ਪੌਜੇਟਿਵ ਮਿਲੇ ਹਨ। ਕੁਝ ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕਰੋਨਾ ਤੋਂ ਪੌਜੇਟਿਵ ਹੋਣ ਦੀਆਂ ਖਬਰਾਂ ਆ ਰਹੀਆਂ ਹਨ।

ਜਿਸ ਕਾਰਨ ਮਾਪਿਆਂ ਅਤੇ ਬੱਚਿਆਂ ਦੇ ਵਿਚਕਾਰ ਸ-ਹਿ-ਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੰਜਾਬ ਦੇ ਵਿੱਚ ਵੱਖ ਵੱਖ ਸਕੂਲਾਂ ਦੇ 7 ਅਧਿਆਪਕਾਂ ਅਤੇ 5 ਵਿਦਿਆਰਥੀਆਂ ਸਮੇਤ ਅੱਜ 99 ਲੋਕ ਕਰੋਨਾ ਤੋਂ ਪੌਜੇਟਿਵ ਪਾਏ ਗਏ ਹਨ। ਲੁਧਿਆਣਾ ਜ਼ਿਲੇ ਨਾਲ ਸਬੰਧਤ ਕੇਸ ਸਾਹਮਣੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲੇ ਵਿੱਚੋਂ ਕਈ ਮਰੀਜ਼ ਸਾਹਮਣੇ ਆਏ ਹਨ। ਜੋ ਕਰੋਨਾ ਤੋਂ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ video ਦੂਜੇ ਸੂਬਿਆਂ ਅਤੇ ਜ਼ਿਲ੍ਹਿਆਂ ਨਾਲ ਸੰਬੰਧਤ 18 ਮਰੀਜ਼ ਸ਼ਾਮਲ ਹਨ। ਉਥੇ ਹੀ ਕਰੋਨਾ ਤੋਂ ਪ੍ਰ-ਭਾ-ਵ-ਤ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ ਤੋਂ ਇਲਾਵਾ ਨਵਾਂ ਸ਼ਹਿਰ ਤੋਂ ਵੀ ਮ੍ਰਿਤਕ ਕੇਸ ਸਾਹਮਣੇ ਆਏ ਹਨ।

ਜਿਨ੍ਹਾਂ ਵਿੱਚ ਨਵਾਂ ਸ਼ਹਿਰ ਤੋਂ ਇਕ ਮਰੀਜ਼ ਅਤੇ ਦੋ ਲੁਧਿਆਣੇ ਜ਼ਿਲੇ ਤੋਂ ਹਨ। ਅੱਜ ਲੁਧਿਆਣਾ ਵਿੱਚ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਇਹ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਲੁਧਿਆਣੇ ਜਿਲੇ ਵਿਚ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਦੇ ਵਾਧੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਮੁੜ ਤੋਂ ਪੈਦਾ ਹੋ ਚੁੱਕਾ ਹੈ। ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

error: Content is protected !!