Home / ਤਾਜਾ ਜਾਣਕਾਰੀ / ਵਾਪਰਿਆ ਕਹਿਰ ਭਾਈ ਨਿਰਮਲ ਸਿੰਘ ਖਾਲਸਾ ਤੋਂ ਬਾਅਦ ਹੁਣ ਇਸ ਮਹਾਨ ਸ਼ਖਸ਼ੀਅਤ ਦੀ ਹੋਈ ਕੋਰੋਨਾ ਨਾਲ ਮੌਤ

ਵਾਪਰਿਆ ਕਹਿਰ ਭਾਈ ਨਿਰਮਲ ਸਿੰਘ ਖਾਲਸਾ ਤੋਂ ਬਾਅਦ ਹੁਣ ਇਸ ਮਹਾਨ ਸ਼ਖਸ਼ੀਅਤ ਦੀ ਹੋਈ ਕੋਰੋਨਾ ਨਾਲ ਮੌਤ

ਹੁਣ ਇਸ ਮਹਾਨ ਸ਼ਖਸ਼ੀਅਤ ਦੀ ਹੋਈ ਕੋਰੋਨਾ ਨਾਲ ਮੌਤ

ਕੋਰੋਨਾ ਵਾਇਰਸ ਹੁਣ ਬਹੁਤ ਜਿਆਦਾ ਘਾਤਕ ਹੁੰਦਾ ਜਾ ਰਿਹਾ ਹੈ। ਰੋਜਾਨਾ ਹੀ ਵੱਡੀ ਗਿਣਤੀ ਲੱਖਾਂ ਚ ਲੋਕ ਇਸ ਵਾਇਰਸ ਦੇ ਪੌਜੇਟਿਵ ਹੋ ਰਹੇ ਹਨ। ਪੂਰੇ ਸੰਸਾਰ ਵਿਚ ਹਰ ਰੋਜ ਹਜਾਰਾਂ ਲੋਕਾਂ ਦੀ ਜਾਨ ਇਸ ਚਾਈਨੀਜ਼ ਵਾਇਰਸ ਨਾਲ ਜਾ ਰਹੀ ਹੈ। ਇੰਡੀਆ ਵਿਚ ਵੀ ਇਸ ਵਾਇਰਸ ਨਾਲ ਹਜਾਰਾਂ ਲੋਕਾਂ ਦੀ ਮੌਤ ਹੋ ਚੁਕੀ ਹੈ।

ਇਸ ਵਾਇਰਸ ਨਾਲ ਪੰਜਾਬ ਦੀਆਂ ਕਈ ਮਹਾਨ ਮਾਣਮੱਤੀਆਂ ਸ਼ਖਸ਼ੀਅਤਾਂ ਦੀ ਵੀ ਜਾਨ ਜਾ ਚੁੱਕੀ ਹੈ। ਇਸ ਵਾਇਰਸ ਨੇ ਭਾਈ ਨਿਰਮਲ ਸਿੰਘ ਖਾਲਸਾ ਜਿਹੇ ਪੰਥ ਦੇ ਮਹਾਨ ਰਾਗੀ ਦੀ ਵੀ ਜਾਂ ਲੈ ਲਈ ਸੀ। ਹੁਣ ਇਕ ਹੋਰ ਮਾੜੀ ਖਬਰ ਆ ਰਹੀ ਹੈ।

ਬੜੂ ਸਾਹਿਬ ਦੇ ਸੀਨੀਅਰ ਸੇਵਾਦਾਰ ਸ. ਬਹਾਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹ ਕੋਰੋਨਾ ਤੋਂ ਪੀੜਤ ਸਨ। ਕਲਗੀਧਰ ਬੜੂ ਸਾਹਿਬ ਦੇ ਟਰੱਸਟੀ ਆਰ ਪੀ ਐਸ ਕੋਹਲੀ ਨੇ ਦੱਸਿਆ ਕਿ ਸ.ਬਹਾਦਰ ਸਿੰਘ ਜੀਵੋ ਕਨੋਲਾ ਆਇਲ ਫਰਮ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਿਤਾ ਸਨ। ਉਹਨਾਂ ਨੇ ਕਈ ਦਹਾਕਿਆਂ ਤੱਕ ਬੜੂ ਸਾਹਿਬ ਵਿਖੇ ਨਿਰਸਵਾਰਥ ਸੇਵਾ ਕੀਤੀ। ਉਹਨਾਂ ਦੇ ਅਕਾਲ ਚਲਾਣੇ ਨਾਲ ਸਮੁੱਚੇ ਸਿੱਖ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਨੇ ਸੰਗਤ ਨੂੰ ਘਰ ਰਹਿ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਵਾਸਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!