Home / ਤਾਜਾ ਜਾਣਕਾਰੀ / ਵਿਦੇਸ਼ ਚ ਪੰਜਾਬੀ ਮੁੰਡੇ ਨੇ ਵਰਤਾਇਆ ਕਹਿਰ ਕੀਤਾ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਵਿਦੇਸ਼ ਚ ਪੰਜਾਬੀ ਮੁੰਡੇ ਨੇ ਵਰਤਾਇਆ ਕਹਿਰ ਕੀਤਾ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਿਡਨੀ : ਆਸਟਰੇਲੀਆ ਵਿਖੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਹੀ ਪਤਨੀ ਦਾ ਬੇ ਰ ਹਿ ਮੀ ਨਾਲ ਚਾਕੂ ਮਰ ਕੇ ਕ ਤ ਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਿਡਨੀ ਦੇ ਕੁਏਕਰ ਹਿੱਲ ਇਲਾਕੇ ਵਿੱਚ ਵਾਪਰੀ। ਰਿਪੋਰਟਾਂ ਮੁਤਾਬਕ 31 ਸਾਲਾ ਬਲਤੇਜ ਨੇ ਆਪਣੀ 27 ਸਾਲਾ ਪਤਨੀ ਕਮਲਜੀਤ ਕੌਰ ਸਿੱਧੂ ਦਾ ਚਾਕੂ ਨਾਲ ਗ ਲਾ ਰੇ ਤ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਭਾਰਤ ਤੋਂ ਦੋ ਸਾਲ ਪਹਿਲਾਂ ਹੀ ਵਿਦਿਆਰਥੀ ਵੀਜ਼ਾ ‘ਤੇ ਆਸਟ੍ਰੇਲੀਆ ਆਏ ਸਨ ਤੇ ਦੋਵਾਂ ਦੇ ਵਿਆਹ ਨੂੰ ਚਾਰ ਸਾਲ ਹੋ ਚੁੱਕੇ ਸਨ। ਫਿਲਹਾਲ ਪੁਲਿਸ ਨੇ ਬਲਤੇਜ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਦੌਰਾਨ ਦੋਵਾਂ ‘ਚ ਝ ਗ ੜਾ ਹੋਇਆ ਸੀ ਜਿਸ ‘ਚ ਘਰੇਲੂ ਹਿੰ ਸਾ ਵੀ ਹੋਈ ਸੀ। ਇਸ ਸਬੰਧੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਆਪਸੀ ਸਹਿਮਤੀ ਤੇ ਕੁਝ ਸ਼ਰਤਾਂ ਨਾਲ ਦੋਵੇਂ ਇੱਕੋ ਘਰ ‘ਚ ਇਕੱਠੇ ਰਹਿਣ ਲੱਗੇ ਸੀ।

ਉੱਥੇ ਹੀ ਕਮਲਜੀਤ ਕੌਰ ਦਾ ਭਰਾ ਵੀ ਆਪਣੀ ਭੈਣ ਦੇ ਘਰ ਵਿੱਚ ਹੀ ਰਹਿੰਦਾ ਸੀ। ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਦੀ ਭੈਣ ਜ਼ਿੰਦਗੀ ਤੇ ਮੌਤ ਦੀ ਲ ੜਾ ਈ ਲ ੜ ਰਹੀ ਸੀ ਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੇ ਦਮ ਤੋ ੜ ਦਿੱਤਾ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!