Home / ਤਾਜਾ ਜਾਣਕਾਰੀ / ਸਾਵਧਾਨ : ਹਵਾਈ ਯਾਤਰਾ ਕਰਨ ਵਾਲਿਆਂ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ

ਸਾਵਧਾਨ : ਹਵਾਈ ਯਾਤਰਾ ਕਰਨ ਵਾਲਿਆਂ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸ਼ੁਰੂ ਹੋਈ ਕ-ਰੋ-ਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲ-ਪੇ-ਟ ਵਿੱਚ ਲਿਆ ਹੋਇਆ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚ ਨਹੀਂ ਸਕਿਆ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇਸ਼ਾਂ ਨੇ ਅਪਣੀ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਕਰੋਨਾ ਦਾ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਸਨ। ਪਰ ਕਰੋਨਾ ਦੇ ਨਵੇਂ ਕੇਸਾਂ ਨੇ ਫਿਰ ਤੋਂ ਸਾਰੀ ਦੁਨੀਆ ਦੇ ਦਿਲ ਅੰਦਰ ਡ-ਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਵਾਈ ਆਵਾਜਾਈ ਬੰਦ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹਵਾਈ ਸਫਰ ਕਰਨ ਵਾਲਿਆਂ ਲਈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਵਾਈ ਸਫਰ ਕਰਨ ਲਈ ਜਿੱਥੇ ਸਾਰੇ ਯਾਤਰੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਦਾ ਆਦੇਸ਼ ਦਿੱਤਾ ਜਾਂਦਾ ਹੈ।

ਉੱਥੇ ਹੀ ਸਰਕਾਰ ਵੱਲੋਂ ਇਹ ਹੁਕਮ ਵੀ ਜਾਰੀ ਕੀਤਾ ਗਿਆ ਸੀ ਕਿ ਮਾਸਕ ਤੋਂ ਬਿਨਾਂ ਹਵਾਈ ਸਫਰ ਕਰਨ ਤੇ ਰੋਕ ਲਗਾਈ ਗਈ ਹੈ।ਹੁਣ ਨਵੀਂ ਦਿੱਲੀ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ , ਜਿੱਥੇ ਮਾਸਕ ਨਾ ਪਾਉਣ , ਤੇ ਭੁੱਲ ਜਾਣ ਵਾਲੇ ਯਾਤਰੀਆਂ ਨੂੰ ਸਰਕਾਰੀ ਜਹਾਜ ਕੰਪਨੀ ਏਅਰ ਇੰਡੀਆ ਦੀ ਇਕਾਈ ਅਲਾਇੰਸ ਏਅਰ ਨੇ ਨੋ ਫਲਾਈ ਲਿਸਟ ਵਿੱਚ ਪਾ ਦਿੱਤਾ ਗਿਆ ਹੈ। ਇਹ ਕਦਮ ਚੁੱਕਣ ਵਾਲੀ ਇਹ ਭਾਰਤ ਦੀ ਪਹਿਲੀ ਏਅਰ ਲਾਈਨ ਬਣ ਗਈ ਹੈ। ਇਸ ਯੋਜਨਾ ਦੇ ਤਹਿਤ ਉਨ੍ਹਾਂ ਚਾਰ ਯਾਤਰੀਆਂ ਉੱਪਰ ਕਾਰਵਾਈ ਕੀਤੀ ਗਈ ਹੈ ਜੋ ਜੰਮੂ ਤੋਂ ਦਿੱਲੀ ਜਾ ਰਹੇ ਸਨ। ਇਨ੍ਹਾਂ ਵੱਲੋਂ ਲਾਗੂ ਕੀਤੀ ਗਈ ਹਦਾਇਤ ਦੀ ਉ-ਲੰ-ਘ-ਣਾ ਕਰਨ ਤੇ ਦਿੱਲੀ ਦੇ ਹਵਾਈ ਅੱਡੇ ਤੇ ਉਤਰਣ ਦੌਰਾਨ ਇਨ੍ਹਾਂ ਯਾਤਰੀਆਂ ਨੂੰ ਸੁਰੱਖਿਆ ਏਜੰਸੀਆਂ ਦੇ ਹ-ਵਾ-ਲੇ ਕਰ ਦਿੱਤਾ ਗਿਆ ਹੈ।

2017 ਤੋਂ ਲਾਗੂ ਕੀਤੀ ਗਈ ਇਸ ਹਦਾਇਤ ਦੇ ਨਿਯਮਾਂ ਅਨੁਸਾਰ ਅਜਿਹੇ ਯਾਤਰੀਆਂ ਨੂੰ ਘੱਟੋ ਘੱਟ ਤਿੰਨ ਮਹੀਨੇ ਤੋਂ ਲੈ ਕੇ ਦੋ ਸਾਲਾਂ ਤੱਕ ਯਾਤਰਾ ਉਪਰ ਪਾਬੰਦੀ ਲਗਾਈ ਜਾ ਸਕਦੀ ਹੈ। ਮਾਸਕ ਨਾ ਪਾਉਣ ਵਾਲੇ ਤੇ ਸਹੀ ਢੰਗ ਨਾਲ ਨਾ ਪਾਉਣ ਵਾਲੇ ਯਾਤਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਹਾਜ ਵਿਚ ਮਾਸਕ ਨਾ ਪਾਉਣ ਦੀ ਗ-ਲ-ਤੀ ਤੇ ਨਿ-ਯ-ਮਾਂ ਨੂੰ ਤੋੜਨ ਦੇ ਤੌਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਯਾਤਰੀ ਨੂੰ ਜਹਾਜ਼ ਤੋਂ ਉਤਾਰ ਦਿੱਤਾ ਜਾਵੇਗਾ। ਇਸ ਘਟਨਾ ਦੀ ਜਾਣਕਾਰੀ ਡੀ ਜੀ ਸੀ ਏ ਵੱਲੋਂ ਦਿੱਤੀ ਗਈ ਹੈ। ਇਨ੍ਹਾਂ ਚਾਰ ਯਾਤਰੀਆਂ ਨੂੰ ਪਾਇਲਟ ਇਨ ਕ-ਮਾਂ-ਡ ਵੱਲੋਂ ਬਾਰ-ਬਾਰ ਮਾਸ ਪਾਉਣ ਲਈ ਅਪੀਲ ਕੀਤੀ ਗਈ ਸੀ ਪਰ ਯਾਤਰੀਆਂ ਵੱਲੋਂ ਇਨਕਾਰ ਕੀਤਾ ਗਿਆ।

error: Content is protected !!