Home / ਤਾਜਾ ਜਾਣਕਾਰੀ / ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਮਾਰਚ ਲਈ ਹੋ ਗਿਆ ਇਹ ਵੱਡਾ ਐਲਾਨ -ਆਈ ਤਾਜਾ ਵੱਡੀ ਖਬਰ

ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਮਾਰਚ ਲਈ ਹੋ ਗਿਆ ਇਹ ਵੱਡਾ ਐਲਾਨ -ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੰਯੁਕਤ ਕਿਸਾਨ ਮੋਰਚੇ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ, ਇਹ ਐਲਾਨ 23 ਮਾਰਚ ਨੂੰ ਲੈ ਕੇ ਕੀਤਾ ਗਿਆ ਹੈ | ਇਹ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਸੰਯੁਕਤ ਕਿਸਾਨ ਮੋਰਚੇ ਨੇ ਜੋ ਐਲਾਨ ਕੀਤਾ ਹੈ ਉਸਨੂੰ ਲੈਕੇ ਹਰ ਪਾਸੇ ਚਰਚਾ ਛਿੜ ਗਈ ਹੈ | ਕਿਸਾਨਾਂ ਦਾ ਅੰਦੋਲਨ ਪਿਛਲੇ ਸਾਡੇ ਤਿੰਨ ਮਹੀਨਿਆਂ ਤੋਂ ਚਲ ਰਿਹਾ ਹੈ, ਅਤੇ ਹੁਣ ਇਹ ਅੰਦੋਲਨ ਸਿਖਰਾਂ ਤੇ ਪਹੁੰਚ ਚੁੱਕਾ ਹੈ | ਹਰ ਕੋਈ ਇਸ ਅੰਦੋਲਨ ਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ, ਨੌਜਵਾਨ ਪੀੜੀ ਅਤੇ ਬਜ਼ੁਰਗ ਇਸ ਅੰਦੋਲਨ ਦੇ ਨਾਲ ਜੁੜੇ ਹੋਏ ਨੇ |

23 ਮਾਰਚ ਨੂੰ ਖਟਕੜ ਕਲਾਂ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ ਇਹ ਐਲਾਨ ਕਰ ਦਿੱਤਾ ਗਿਆ ਹੈ | ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼-ਹੀ-ਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼-ਹੀ-ਦੀ ਦਿਹਾੜੇ ’ਤੇ ਕਾਨਫਰੰਸ ਕੀਤੀ ਜਾਵੇਗੀ | ਸੰਯੁਕਤ ਕਿਸਾਨ ਮੋਰਚੇ ਦੇ ਆਗੂ ਇਸ ਕਾਨਫਰੈਂਸ ਨੂੰ ਸੰਬੋਧਨ ਕਰਨਗੇ, ਖੱਟਕੜ ਕਲਾਂ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼-ਹੀ-ਦ ਭਗਤ ਸਿੰਘ ਨਗਰ ਦੀ ਇੱਕ ਮੀਟਿੰਗ ’ਚ ਇਹ ਅਹਿਮ ਅਤੇ ਵੱਡਾ ਫੈਂਸਲਾ ਕੀਤਾ ਗਿਆ ਹੈ।

ਸ਼-ਹੀ-ਦੀ ਦਿਹਾੜੇ ’ਤੇ 23 ਮਾਰਚ ਨੂੰ ਖਟਕੜ ਕਲਾਂ ਵਿਖੇ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ | ਇਥੇ ਦਸ ਦਈਏ ਕਿ ਬੰਗਾ, ਬਹਿਰਾਮ, ਨਵਾਂ ਸ਼ਹਿਰ, ਬਲਾਚੌਰ ਅਤੇ ਗੜ੍ਹਸ਼ੰਕਰ ਇਲਾਕਿਆਂ ’ਚ, ਮੀਟਿੰਗਾਂ ਕਰਨ ਅਤੇ ਜਾਗੋ ਕੱਢਣ ਦਾ ਐਲਾਨ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਇਹ ਸ਼-ਹੀ-ਦੀ ਦਿਹਾੜਾ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਜਾਵੇਗਾ, ਜਨ ਅੰਦੋਲਨ ਦੇ ਹੱਕ ਵਿਚ ਇਹ ਸਾਰਾ ਪ੍ਰਚਾਰ ਕੀਤਾ ਜਾਵੇਗਾ |

22 ਮਾਰਚ ਨੂੰ ਸਵੇਰੇ 10 ਵਜੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਦਾ ਵੱਡਾ ਜੱਥਾ ਖਟਕੜ ਕਲਾਂ ਦੀ ਮਿੱਟੀ ਲੈ ਕੇ ਦਿੱਲੀ ਕਿਸਾਨੀ ਮੋਰਚੇ ਨੂੰ ਰਵਾਨਾ ਹੋਵੇਗਾ | ਆਜ਼ਾਦੀ ਸ਼-ਹੀ-ਦਾਂ ਦੇ 23 ਮਾਰਚ ਨੂੰ ਮਨਾਏ ਜਾਣ ਵਾਲੇ ਸ਼-ਹੀ-ਦੀ ਦਿਹਾੜੇ ਵਿਚ ਸ਼ਾਮਲ ਹੋਣ ਲਈ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਰਵਾਨਾ ਸਾਰੇ ਨੌਜਵਾਨ ਹੋਣਗੇ | ਫਿਲਹਾਲ ਆਗੂਆਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਵਿਸ਼ਾਲ ਕਾਨਫਰੈਂਸ ਦੀ ਅਗਵਾਈ ਕੀਤੀ ਜਾਵੇਗੀ ਅਤੇ ਇਸ ਚ ਹਰ ਇੱਕ ਨੌਜਵਾਨ ਨੂੰ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ |

error: Content is protected !!