Home / ਘਰੇਲੂ ਨੁਸ਼ਖੇ / ਹਰ ਰੋਜ ਅੰਮ੍ਰਿਤਵੇਲੇ ਇਸ਼ਨਾਨ ਕਰਕੇ ਇਹ ਸ਼ਬਦ ਦਾ ਜਾਪ ਕਰੋ ਵਾਰੇ ਨਿਆਰੇ ਹੋ ਜਾਣਗੇ

ਹਰ ਰੋਜ ਅੰਮ੍ਰਿਤਵੇਲੇ ਇਸ਼ਨਾਨ ਕਰਕੇ ਇਹ ਸ਼ਬਦ ਦਾ ਜਾਪ ਕਰੋ ਵਾਰੇ ਨਿਆਰੇ ਹੋ ਜਾਣਗੇ

ਜੇਕਰ ਤੁਸੀਂ ਹਰ ਖੇਤਰ ਦੇ ਵਿਚ ਕਾਮਯਾਬੀ ਹਾਸਲ ਕਰਨਾ ਚਾਹੁੰਦੇ ਹੋ ਜਾਂ ਘਰ ਵਿੱਚ ਚੱਲ ਰਹੇ ਝਗੜੇ ਜਾਂ ਲੜਾਈਆਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਕੁਝ ਗੱਲਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ।

ਕਿਉਂਕਿ ਜਿਹੜੇ ਲੋਕਾਂ ਦੀਆਂ ਆਦਤਾਂ ਵਧੀਆ ਹੁੰਦੀਆਂ ਹਨ ਉਨ੍ਹਾਂ ਨੂੰ ਜ਼ਿੰਦਗੀ ਦੇ ਵਿੱਚ ਕਦੇ ਵੀ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਅਤੇ ਉਹ ਹਰ ਖੇਤਰ ਦੇ ਵਿੱਚ ਆਸਾਨੀ ਨਾਲ ਕਾਮਯਾਬ ਹੋ ਜਾਂਦੇ ਹਨ।

ਇਸ ਲਈ ਕੰਮ ਦੀ ਸ਼ੁਰੂਆਤ ਕਰਨ ਸਮੇਂ ਜਾਂ ਕਿਸੇ ਵੀ ਨਵੀਂ ਸ਼ੁਰੂਆਤ ਸਮੇਂ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ ਤਾਂ ਜੋ ਕਿਸੇ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।ਸਭ ਤੋਂ ਪਹਿਲਾਂ ਅੰਮ੍ਰਿਤ ਵੇਲੇ ਦੀ ਸੰਭਾਲ ਕਰਨਾ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ

ਇਸ ਲਈ ਪਹਿਲਾਂ ਅੰਮ੍ਰਿਤ ਵੇਲੇ ਉੱਠ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ ਅਤੇ ਅਰਦਾਸ ਬੇਨਤੀ ਕਰਨੀ ਚਾਹੀਦੀ ਹੈ ਉਸ ਤੋਂ ਬਾਅਦ ਅੰਮ੍ਰਿਤ ਵੇਲੇ ਉੱਠ ਕੇ ਇਹ ਗੱਲ ਹਮੇਸ਼ਾਂ ਧਿਆਨ ਵਿੱਚ ਰੱਖੋ ਕਿ ਕਿਸੇ ਵੀ ਕੰਮ ਤੋਂ ਪਹਿਲਾਂ ਜਾਂ ਦਿਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਇਸ਼ਨਾਨ ਕਰਨਾ ਚਾਹੀਦਾ ਹੈ।

ਕਿਉਂਕਿ ਜਦੋਂ ਇਸ਼ਨਾਨ ਕਰ ਕੇ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਕੇ ਦਿਨ ਦੀ ਸ਼ੁਰੂਆਤ ਕੀਤੀ ਜਾਂਦੀ ਹੈ ਤਾਂ ਉਹ ਦਿਨ ਬਹੁਤ ਹੀ ਵਧੀਆ ਬਤੀਤ ਹੁੰਦਾ ਹੈ ਅਤੇ ਉਸੇ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਅਤੇ ਪ੍ਰਮਾਤਮਾ ਦੀ ਕ੍ਰਿਪਾ ਬਣੀ ਰਹਿੰਦੀ ਹੈ।

ਜਦਕਿ ਕੁਝ ਲੋਕਾਂ ਦਾ ਅਜਿਹਾ ਮੰਨਣਾ ਹੈ ਕਿ ਉਹ ਪਹਿਲਾਂ ਉੱਠ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਉਸ ਤੋਂ ਬਾਅਦ ਘਰ ਦੇ ਕੰਮਾਂ ਦੀ ਸ਼ੁਰੂਆਤ ਕਰ ਲੈਂਦੇ ਹਨ ਜਾਂ ਫਿਰ ਘਰ ਦੀ ਸਾਫ ਸਫਾਈ ਕਰਨਾ ਸ਼ੁਰੂ ਕਰ ਦਿੰਦੇ ਹਨ ਉਸ ਤੋਂ ਬਾਅਦ ਇਸ਼ਨਾਨ ਆਦਿ ਕਰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ

ਸਗੋਂ ਪਹਿਲਾਂ ਸਰੀਰਕ ਕਿਰਿਆ ਸੋਧਣੀ ਚਾਹੀਦੀ ਹੈ ਉਸ ਤੋਂ ਬਾਅਦ ਹੀ ਹੋਰ ਕਾਰਜ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

error: Content is protected !!