Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਬਾਰੇ ਆਈ ਮਾੜੀ ਖਬਰ ਹੋ ਰਹੀਆਂ ਦੁਆਵਾਂ

ਹੁਣੇ ਹੁਣੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਬਾਰੇ ਆਈ ਮਾੜੀ ਖਬਰ ਹੋ ਰਹੀਆਂ ਦੁਆਵਾਂ

ਹੁਣੇ ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਦੇ ਵਿਚ ਹਾਹਾਕਾਰ ਮਚਾਈ ਹੋਈ ਹੈ ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਗ੍ਰਿਫਤ ਵਿਚ ਆ ਰਿਹਾ ਹੈ।

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਥੇ ਅਮਰੀਕਾ ਦੇ ਰਾਸ਼ਟਰਪਤੀ ਅਤੇ ਉਹਨਾਂ ਦੀ ਘਰਵਾਲੀ ਨੂੰ ਕਰਨਾ ਵਾਇਰਸ ਹੋ ਗਿਆ ਹੈ। ਜਿਸ ਨਾਲ ਉਹਨਾਂ ਦੇ ਪ੍ਰਸੰਸਕ ਉਹਨਾਂ ਲਈ ਦੁਆਵਾਂ ਕਰ ਰਹੇ ਹਨ। ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਤੇ ਫਰਸਟ ਲੇਡੀ ਮੇਲਾਨੀਆ ਟਰੰਪ ਨੂੰ ਕੋਵਿਡ19 ਹੋ ਗਿਆ ਹੈ। ਡੋਨਾਲਡ ਟਰੰਪ ਨੇ ਖੁਦ ਹੀ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾ ਉਨ੍ਹਾਂ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਨੂੰ ਕੋਰੋਨਾ ਹੋਇਆ ਸੀ, ਜਿਸ ਦੇ ਚੱਲਦਿਆਂ ਟਰੰਪ ਜੋੜੇ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ।ਇਸ ਖਬਰ ਦੇ ਆਉਣ ਨਾਲ ਸਾਰੇ ਅਮਰੀਕਾ ਚ ਟਰੰਪ ਦੇ ਪ੍ਰਸੰਸਕਾਂ ਵਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਉਹਨਾਂ ਦੇ ਜਲਦੀ ਠੀਕ ਹੋਣ ਦੇ ਬਾਰੇ ਵਿਚ।

error: Content is protected !!