Home / ਤਾਜਾ ਜਾਣਕਾਰੀ / ਹੁਣੇ ਹੁਣੇ ਕਨੇਡਾ ਚ ਹੋਇਆ ਵੱਡਾ ਐਲਾਨ – ਮੁੜ ਮਿਹਰਬਾਨ ਹੋਈ ਟਰੂਡੋ ਸਰਕਾਰ

ਹੁਣੇ ਹੁਣੇ ਕਨੇਡਾ ਚ ਹੋਇਆ ਵੱਡਾ ਐਲਾਨ – ਮੁੜ ਮਿਹਰਬਾਨ ਹੋਈ ਟਰੂਡੋ ਸਰਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਕੈਨੇਡਾ ਵਿੱਚ ਹੁਣ ਟਰੂਡੋ ਦੀ ਸਰਕਾਰ ਨੇ ਨਵਾਂ ਐਲਾਨ ਕਰ ਦਿੱਤਾ ਹੈ ਬਿਨਾਂ ਦਸਤਾਵੇਜ਼ਾਂ ਦੇਖਣ ਕੇ ਤੋਂ ਹੀ ਦੋ ਹਜ਼ਾਰ ਡਾਲਰ ਦੀ ਰਕਮ ਪ੍ਰਤੀ ਮਹੀਨਾ ਮਿਲੇਗੀ। ਇਸ ਖਬਰ ਦੇ ਆਉਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਇਸ ਵੀਡੀਓ ਰਿਪੋਰਟ ਵਿਚ :-

ਇਹ ਵੀ ਪੜੋ :ਕੈਨੇਡਾ ਵਿਚ ਕੋਰੋਨਾ ਕਾਰਨ ਹੁਣ ਤੱਕ 6453 ਲੋਕਾਂ ਦੀ ਮੌਤ
ਕੈਨੇਡਾ ਦੀ ਚੀਫ ਮੈਡੀਕਲ ਅਧਿਕਾਰੀ ਡਾ: ਟੈਮ ਨੇ ਦੱਸਿਆ ਕਿ ਮੁਲਕ ਵਿੱਚ ਕੁੱਲ ਕੇਸਾਂ ਦੀ ਗਿਣਤੀ 85103 ਹੋ ਗਈ ਹੈ ਅਤੇ 6453 ਲੋਕਾਂ ਦੀ ਮੌਤ ਵੀ ਹੋਈ ਹੈ।ਇਸ ਤੋਂ ਇਲਾਵਾ 44219 ਮਰੀਜ਼ ਠੀਕ ਹੋ ਚੁੱਕੇ ਹਨ। ਕੈਨੇਡਾ ਭਰ ਦੇ ਵਿੱਚ ਲੈੱਬਜ਼ ਨੇ 14,79000 ਟੈੱਸਟ ਕੀਤੇ ਹਨ। ਜਿਸ ਵਿੱਚੋਂ 5 ਪ੍ਰਤੀਸ਼ਤ ਪੌਜ਼ੀਟਿਵ ਆਏ ਹਨ।ਕੈਨੇਡਾ ਭਰ ਵਿੱਚ ਰੋਜਾਨਾ ਲਗਭਗ 22,300 ਟੈੱਸਟ ਰੋਜਾਨਾ ਕੀਤੇ ਜਾ ਰਹੇ ਹਨ। ਪੈਰਾਮੈਡੀਕਸ ਵੀਕ ‘ਤੇ ਉਨ੍ਹਾਂ ਪੈਰਾਮੈਡੀਕਸ ਸਟਾਫ ਵੱਲੋਂ ਕੀਤੇ ਜਾ ਰਹੇ ਕੰਮ ਦਾ ਵੇਰਵਾ ਵੀ ਦਿੱਤਾ।

ਓਨਟਾਰੀਓ ਪ੍ਰੋਵਿੰਸ਼ੀਅਲ ਹੈਲਥ ਅਧਿਕਾਰੀਆਂ ਵੱਲੋਂ ਨੋਵਲ ਕਰੋਨਾਵਾਇਰਸ ਦੇ 404 ਨਵੇਂ ਮਾਮਲੇ ਦਰਜ ਕੀਤੇ ਗਏ ਤੇ 29 ਮੌਤਾਂ ਰਿਕਾਰਡ ਕੀਤੀਆਂ ਗਈਆਂ। ਇਸ ਨਾਲ ਓਨਟਾਰੀਓ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀ ਕੁੱਲ ਗਿਣਤੀ 25,904 ਤੱਕ ਅੱ ਪ ੜ ਗਈ ਹੈ ਤੇ ਹੁਣ ਤੱਕ ਇੱਥੇ 2102 ਲੋਕਾਂ ਦੀ ਮੌਤ ਵੀ ਕਰੋਨਾਵਾਇਰਸ ਕਾਰਨ ਹੋਈ ਹੈ। ਹੁਣ ਤੱਕ 19,698 ਲੋਕ ਠੀਕ ਵੀ ਹੋ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!