Home / ਤਾਜਾ ਜਾਣਕਾਰੀ / ਹੁਣੇ ਹੁਣੇ ਟਰੂਡੋ ਸਰਕਾਰ ਨੇ ਚੁੱਕਿਆ ਇਹ ਵੱਡਾ ਸਖਤ ਕਦਮ ਦੇਖੋ ਏਸ ਵੇਲੇ ਦੀ ਤਾਜ਼ਾ ਵੱਡੀ ਖ਼ਬਰ

ਹੁਣੇ ਹੁਣੇ ਟਰੂਡੋ ਸਰਕਾਰ ਨੇ ਚੁੱਕਿਆ ਇਹ ਵੱਡਾ ਸਖਤ ਕਦਮ ਦੇਖੋ ਏਸ ਵੇਲੇ ਦੀ ਤਾਜ਼ਾ ਵੱਡੀ ਖ਼ਬਰ

ਦੇਖੋ ਏਸ ਵੇਲੇ ਦੀ ਤਾਜ਼ਾ ਵੱਡੀ ਖ਼ਬਰ

ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਸੋਸ਼ਲ ਡਿਸਟੈਂਸੰਗ ਵੱਡੇ ਪੱਧਰ ਤੇ ਅਪਣਾਇਆ ਜਾਣ ਵਾਲਾ ਤਰੀਕਾ ਹੈ। ਅਜਿਹੇ ਚ ਕਈ ਲੋਕ ਇਸ ਨਿਯਮ ਦਾ ਪਾਲਣ ਨਹੀਂ ਕਰਦੇ। ਕੈਨੇਡਾ ਦੇ ਟੋਰਾਂਟੋ ਦੇ ਇੱਕ ਪਾਰਕ ਚ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ, ਉਸ ਵੇਲੇ ਉੱਡੀਆਂ ਜਦੋਂ ਵੱਡੀ ਗਿਣਤੀ ਲੋਕ ਪਾਰਕ ਚ ਪਹੁੰਚੇ।

ਅਜਿਹੇ ਚ ਕੈਨੇਡਾ ਸਰਕਾਰ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋ ਗਈ ਹੈ। ਨਿਯਮ ਤੋੜਨ ਵਾਲੇ ਲੋਕਾਂ ਤੇ 1 ਤੋਂ 5 ਹਜ਼ਾਰ ਡਾਲਰ ਦਾ ਜ਼ੁਰਮਾਨਾ ਲਾਇਆ ਗਿਆ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਮਗਰੋਂ ਹੁਣ ਸਰਕਾਰ ਕੈਨੇਡਾ ਖੋਲ੍ਹਣ ਦੀ ਰਣਨੀਤੀ ਘੜ ਰਹੀ ਹੈ। ਦੇਸ਼ ਚ ਕੋਰੋਨਾ ਪੀੜਤਾਂ ਦਾ ਪਤਾ ਲਾਉਣ ਲਈ ਵੀ ਸਰਕਾਰ ਨਵੇਂ ਤਰੀਕੇ ਅਪਣਾ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਨਵੇਂ ਪੀੜਤਾਂ ਤੱਕ ਪਹੁੰਚ ਕਰਨੀ ਬੇਹੱਦ ਜ਼ਰੂਰੀ ਹੈ।

ਅਜਿਹੇ ਚ ਕੋਰੋਨਾ ਪੀ ੜ ਤਾਂ ਦਾ ਪਤਾ ਲਾਉਣ ਲਈ ਇਕ ਐਪ ਦਾ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਸਵੈਇੱਛਾ ਨਾਲ ਹੋਵੇਗੀ। ਐਪ ਸਹੀ ਜਾਣਕਾਰੀ ਵਾਲੀ ਹੋਵੇਗੀ ਜੋ ਉਪਭੋਗਤਾ ਦੀ ਸਿਹਤ ਤੇ ਸਥਾਨ ਸਬੰਧੀ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਸਰਕਾਰ ਤੱਕ ਪਹੁੰਚਾਏਗੀ। ਇਸ ਐਪ ਤੋਂ ਮਿਲੀ ਕੋਈ ਵੀ ਜਾਣਕਾਰੀ ਜਨਤਕ ਨਹੀਂ ਹੋਵੇਗੀ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!