Home / ਤਾਜਾ ਜਾਣਕਾਰੀ / ਹੁਣੇ ਹੁਣੇ ਨਿਊਜੀਲੈਂਡ ਵਾਲੇ ਹਰਨੇਕ ਨੇਕੀ ਤੇ ਕਿਸਾਨ ਅੰਦੋਲਨ ਬਾਰੇ ਟਿਪਣੀ ਕਰਨ ਕਰਕੇ ਦੇਖੋ ਕੀ ਕੀ ਹੋ ਗਿਆ

ਹੁਣੇ ਹੁਣੇ ਨਿਊਜੀਲੈਂਡ ਵਾਲੇ ਹਰਨੇਕ ਨੇਕੀ ਤੇ ਕਿਸਾਨ ਅੰਦੋਲਨ ਬਾਰੇ ਟਿਪਣੀ ਕਰਨ ਕਰਕੇ ਦੇਖੋ ਕੀ ਕੀ ਹੋ ਗਿਆ

ਤਾਜਾ ਵੱਡੀ ਖਬਰ

ਕਿਸਾਨੀ ਸੰਘਰਸ਼ ਨੂੰ ਜਿਥੇ ਹਰ ਵਰਗ ਵੱਲੋਂ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਹਰ ਵਰਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਥੇ ਹੀ ਕੁਝ ਸ਼ਰਾਰਤੀ ਅਨਸਰ ਸਰਕਾਰ ਨਾਲ ਮਿਲ ਕੇ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪਿਛਲੇ ਮਹੀਨੇ 26 ਨਵੰਬਰ ਤੋਂ ਜਿੱਥੇ ਕਿਸਾਨ ਜਥੇ ਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਉੱਤੇ ਮੋਰਚਾ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ।

ਉੱਥੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਵਿਦੇਸ਼ੀ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਜਿਥੇ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਇਸ ਕਿਸਾਨੀ ਅੰਦੋਲਨ ਦੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਉੱਥੇ ਹੀ ਕੁਝ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਆਲੋਚਨਾ ਕੀਤੀ ਜਾ ਰਹੀ ਹੈ। ਹੁਣ ਨਿਊਜ਼ੀਲੈਂਡ ਵਾਲੇ ਹਰਨੇਕ ਨੇਕੀ ਤੇ ਕਿਸਾਨ ਅੰਦੋਲਨ ਬਾਰੇ ਗਲਤ ਬੋਲਣ ਕਰਕੇ ਇਕ ਵੱਡਾ। ਹ-ਮ-ਲਾ .ਹੋਇਆ ਹੈ।

ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਸਿੱਖ ਮਸਲਿਆਂ ਬਾਰੇ ਵਿ-ਵਾ-ਦ-ਤ ਬਿਆਨ ਬਾਜ਼ੀ ਕਰਨ ਵਾਲੇ ਹਰਨੇਕ ਸਿੰਘ ਨੇਕੀ ਤੇ ਨਿਊਜ਼ੀਲੈਂਡ ਵਿੱਚ। ਹ-ਮ-ਲਾ। ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਨੇਕ ਸਿੰਘ ਨੇਕੀ ਆਪਣੇ ਰੇਡੀਓ ਪ੍ਰੋਗਰਾਮ ਰਾਹੀਂ ਅਕਸਰ ਸਿੱਖ ਮਸਲਿਆਂ ਬਾਰੇ ਵਿ-ਵਾ-ਦ-ਤ ਬਿਆਨਬਾਜ਼ੀ ਕਰਦੇ ਸਨ। ਬੀਤੇ ਦਿਨੀਂ ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਵੀ ਕੁਝ। ਗੱ-ਲ- ਤ। ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ। ਧ-ਮ-ਕੀ-ਆਂ। ਵੀ ਮਿਲ ਰਹੀਆਂ ਸਨ।

ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਉਪਰ ਆਕਲੈਂਡ ਦੇ ਮੈਨੁਰੇਵਾ ਵਿੱਚ। ਹਮ-ਲਾ-। ਹੋਇਆ ਹੈ। ਜਿਸ ਵਿੱਚ ਉਹ। ਗੰ-ਭੀ-ਰ। ਜ਼ਖਮੀ ਹੋਏ ਹਨ, ਉਨ੍ਹਾਂ ਦੇ ਲੱਗੀਆਂ ਗੰ-ਭੀ- ਰ। ਸੱ-ਟਾਂ .ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਹਸਪਤਾਲ ਵਿੱਚ ਉਨ੍ਹਾਂ ਦੀਆਂ। ਟੁੱ-ਟੀ-ਆਂ। ਹੱਡੀਆਂ ਦੀ ਸ-ਰ-ਜ-ਰੀ ਕੀਤੀ ਗਈ ਹੈ। ਉਹਨਾਂ ਨਾਲ ਹੋਏ ਇਸ ਹਾਦਸੇ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਪੁਲਿਸ ਵੱਲੋਂ ਕਈ ਲੋਕਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

error: Content is protected !!