Home / ਤਾਜਾ ਜਾਣਕਾਰੀ / ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਛਾਇਆ ਸੋਗ

ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾ ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ- ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਬਾਲੀਵੁੱਡ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮ ਨਿਰਮਾਤਾ ਪਰਵੇਸ਼ ਸੀ ਮੇਹਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਇੱਕ ਮਹੀਨਾ ਪਹਿਲਾਂ ਕਰੋਨਾ ਦੀ ਚਪੇਟ ਵਿੱਚ ਆ ਆ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬਰੈਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ।

ਜਿੱਥੇ ਉਹ ਪਿਛਲੇ ਲੰਮੇ ਸਮੇਂ ਤੋਂ ਜ਼ੇਰੇ ਇਲਾਜ ਸਨ। 18 ਦਸੰਬਰ ਸ਼ਾਮ 4 ਵਜੇ ਕਰੋਨਾ ਨਾਲ ਲ-ੜ- ਦੇ ਹੋਏ ਜ਼ਿੰਦਗੀ ਹਾਰ ਗਏ। ਉਹ 71 ਵਰਿਆਂ ਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਬੇਟਾ,ਤੇ ਇਕ ਬੇਟੀ ਛੱਡ ਗਏ ਹਨ। ਇਸ ਤੋ ਇਲਾਵਾ ਉਨ੍ਹਾਂ ਦੀ ਇਕ ਵੱਡੀ ਭੈਣ ਅਤੇ ਤਿੰਨ ਛੋਟੇ ਭਰਾ ਉਮੇਸ਼, ਰਾਜੇਸ਼ ਅਤੇ ਰਾਜੀਵ ਵੀ ਹਨ। ਉਨ੍ਹਾਂ ਵੱਲੋਂ ਬਾਲੀਵੁੱਡ ਵਿਚ ਕਈ ਫਿਲਮਾਂ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿਚ ਰਾਮ ਜਾਣੇ,ਚਮਤਕਾਰ,ਪਿਆਰ ਦੇ ਦੋ ਪਲ, ਅਸ਼ਾਂਤੀ, ਸ਼ਿਕਾਰ ਦ ਹੰਟ-ਰ- ਸ਼ਾਮਿਲ ਹਨ।

error: Content is protected !!