Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਬਾਲੀਵੁੱਡ ਐਕਟਰ ਸੰਨੀ ਦਿਓਲ ਬਾਰੇ ਆਈ ਇਹ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਮਸ਼ਹੂਰ ਬਾਲੀਵੁੱਡ ਐਕਟਰ ਸੰਨੀ ਦਿਓਲ ਬਾਰੇ ਆਈ ਇਹ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਸੰਨੀ ਦਿਓਲ ਬਾਰੇ ਆਈ ਇਹ ਤਾਜ਼ਾ ਵੱਡੀ ਖ਼ਬਰ

ਪਠਾਨਕੋਟ ਵਿਚ ਅੱਜ ਲੋਕਾਂ ਨੇ ਇਕ ਅਲੱਗ ਹੀ ਅੰਦਾਜ਼ ਵਿਚ ਆਪਣੇ ਜਿਲੇ ਦੇ ਸਾਂਸਦ ਸਨੀ ਦਿਉਲ ਦੇ ਖਿਲਾਫ ਰੋਸ ਪ੍ਰਗਟ ਕੀਤਾ ਹੈ।ਸੁਜਾਨਪੁਰ ਵਿਚ ਜੰਮੂ ਨੈਸ਼ਨਲ ਹਾਈਵੇ ਉਤੇ ਲੋਕ ਸਨੀ ਦਿਉਲ ਨੂੰ ਲੱਭਦੇ ਹੋਏ ਨਜਰ ਆਏ। ਗੁਰਦਾਸਪੁਰ ਨੂੰ ਜਾਣ ਵਾਲੇ ਵਾਹਨਾਂ ਜਿਵੇ ਮੋਟਰਸਾਈਕਲ, ਕਾਰ ਅਤੇ ਟਰੱਕਾਂ ਨੂੰ ਰੋਕ ਕੇ ਇਹ ਕਹਿੰਦੇ ਹਨ ਕਿ ਕਿਤੇ ਉਹਨਾਂ ਨੇ ਸਾਡਾ ਸੰਸਦ ਸਨੀ ਦਿਉਲ ਨੂੰ ਦੇਖਿਆ ਹੈ।

ਇਹਨਾਂ ਲੋਕਾਂ ਦੇ ਹੱਥਾ ਵਿਚ ਸਨੀ ਦਿਉਲ ਗੁੰਮਸ਼ੁਦਗੀ ਦੇ ਪੋਸਟਰ ਫੜੇ ਹੋਏ ਸਨ।ਇਸ ਤੋਂ ਇਲਾਵਾ ਲੋਕਾਂ ਨੇ ਸਨੀ ਦਿਉਲ ਦੀ ਗੁੰਮਸ਼ੁਦਗੀ ਦੇ ਪੋਸਟਰ ਵਿਚ ਕੰਧਾ ਉੱਤੇ ਚਿਪਕਾ ਦਿੱਤੇ ਹਨ।ਲੋਕਾਂ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਰਗੀ ਮਹਾਂਮਾਰੀ ਫੈਲੀ ਹੋਈ ਹੈ ਲੋਕ ਭੁੱਖ ਨਾ ਮਰ ਰਹੇ ਹਨਪਰ ਉਹਨਾਂ ਦੇ ਨੇਤਾ ਨੇ ਕੋਈ ਰਾਸ਼ਨ ਜਾ ਰਾਹਤ ਦੇਣ ਲਈ ਕੋਈ ਉਪਰਾਲਾ ਨਹੀ ਕੀਤਾ ਹੈ।

ਲੋਕਾਂ ਨੇ ਕਿਹਾ ਕਿ ਸਾਡੇ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਜੀ ਹੈ, ਜੋ ਲੋਕਾਂ ਨੂੰ ਰਾਸ਼ਨ ਅਤੇ ਉਹਨਾਂ ਦਾ ਹਾਲ ਚਾਲ ਪੁੱਛਦੇ ਹਨ। ਸਥਾਨਕ ਕਾਂਗਰਸ ਵਰਕਰਾਂ ਨੇ ਇਲਜਾਮ ਲਗਾਏ ਹਨ ਕਿ ਹਲਕੇ ਦਾ ਸੰਸਦ ਗੁੰਮ ਗਿਆ ਹੈ ਉਹ ਕੋਰੋਨਾ ਦੌਰਾਨ ਉਸ ਨੇ ਹਲਕੇ ਦੇ ਲੋਕਾਂ ਦੀ ਕੋਈ ਮਦਦ ਨਹੀ ਕੀਤੀ ਹੈ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!