Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰਾ ਰੇਖਾ ਦੇ ਘਰੋਂ ਆਈ ਮਾੜੀ ਖਬਰ

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰਾ ਰੇਖਾ ਦੇ ਘਰੋਂ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਬੋਲੀਵੁਡ ਤੋਂ ਆ ਰਹੀ ਹੈ ਜਿਸ ਨਾਲ ਬੋਲੀਵੁਡ ਵਿਚ ਚਿੰਤਾ ਪੈ ਗਈ ਹੈ। ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਹੀ ਹਾਹਾਕਾਰ ਮਚਾਈ ਹੋਈ ਹੈ। ਬੋਲੀਵੁਡ ਦੇ 2 ਲੋਕ ਪਹਿਲਾਂ ਹੀ ਕੋਰੋਨਾ ਨਾਲ ਆਪਣੀ ਜਾਨ ਗੁਵਾ ਚੁਕੇ ਹਨ।

ਬਾਲੀਵੁੱਡ ਸਿਤਾਰਿਆਂ ਦੇ ਘਰ ਚ ਕੋਰੋਨਾਵਾਇਰਸ ਦੇ ਕੇਸ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੁਝ ਸਮਾਂ ਪਹਿਲਾ ਆਮਿਰ ਖਾਨ ਦੇ ਟੀਮ ਮੈਂਬਰ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਸੀ। ਤੇ ਹੁਣ ਬਾਲੀਵੁੱਡ ਅਭਿਨੇਤਰੀ ਰੇਖਾ ਦੇ ਘਰੋਂ ਵੀ ਕੋਰੋਨਾ ਦੀ ਖ਼ਬਰ ਆਈ ਹੈ। ਮੁੰਬਈ ‘ਚ ਰੇਖਾ ਦੇ ਬੰਗਲੇ ‘ਸੀ ਸਪਰਿੰਗ’ ਦੇ ਸੁਰੱਖਿਆਕਰਮੀ ਦੀ ਕੋਰੋਨਪੌਜ਼ੇਟਿਵ ਹੋਣ ਦੀ ਖ਼ਬਰ ਆਈ ਹੈ।

ਰੇਖਾ ਬਾਂਦਰਾ ਦੇ ਬੈਂਡਸਟੈਂਡ ਇਲਾਕੇ ਵਿਚ ਸੀ ਸਪਰਿੰਗ ਬੰਗਲੇ ‘ਚ ਰਹਿੰਦੀ ਹੈ ਤੇ ਉਸਦੀ ਰਾਖੀ ਲਈ ਦੋ ਸੁਰੱਖਿਆਕਰਮੀ ਰਹਿੰਦੇ ਹਨ ਜਿਨ੍ਹਾਂ ‘ਚੋਂ ਇਕ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਬੀ ਐਮ ਸੀ ਦੇ ਨਿਯਮਾਂ ਅਨੁਸਾਰ ਰੇਖਾ ਦੇ ਬੰਗਲੇ ਦੇ ਬਾਹਰ ਕੰਟੇਂਮੈਂਟ ਜ਼ੋਨ ਦਾ ਨੋਟਿਸ ਲਾ ਦਿੱਤਾ ਗਿਆ ਹੈ। ਬੰਗਲੇ ਨੂੰ ਪੂਰੀ ਤਰ੍ਹਾਂ ਨਾਲ ਸੈਨੀਟਾਇਜ਼ ਵੀ ਕੀਤਾ ਗਿਆ ਹੈ। ਫਿਲਹਾਲ ਰੇਖਾ ਵਲੋਂ ਇਸ ਪੂਰੇ ਮਾਮਲੇ ‘ਤੇ ਕੋਈ ਆਫੀਸ਼ੀਅਲ ਸਟੇਟਮੈਂਟ ਨਹੀਂ ਆਇਆ ਹੈ।

ਬਾਲੀਵੁੱਡ ‘ਚ 2 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ, ਜਿਨ੍ਹਾਂ ‘ਚੋ ਪਹਿਲੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਵਾਜਿਦ ਜਿਨ੍ਹਾਂ ਦੀ ਮੌਤ COVID19 ਤੇ ਕਿਡਨੀ ਫੇਲੀਅਰ ਕਰਕੇ ਮੌਤ ਹੋਈ। ਤੇ ਦੂਜੇ 70 ਤੇ 80 ਦੇ ਦਸ਼ਕ ਦੇ ਮਸ਼ਹੂਰ ਫਿਲਮ ਨਿਰਮਾਤਾ ਅਨਿਲ ਸੂਰੀ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!