Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਅਮਿਤਾਬ ਅਤੇ ਅਕਸ਼ੇ ਲਈ ਭਾਜਪਾ ਵਲੋਂ ਆ ਗਈ ਇਹ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਅਮਿਤਾਬ ਅਤੇ ਅਕਸ਼ੇ ਲਈ ਭਾਜਪਾ ਵਲੋਂ ਆ ਗਈ ਇਹ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਵੱਡੀ ਖਬਰ

ਭਾਰਤ ਵਿਚ ਕਿਸਾਨੀ ਸੰਘਰਸ਼ ਵਿੱਚ ਜਿੱਥੇ ਬਹੁਤ ਸਾਰੇ ਫਿਲਮੀਂ ਅਦਾਕਾਰਾਂ ਵੱਲੋਂ ਹਮਾਇਤ ਕਰਨ ਤੇ ਉਨ੍ਹਾਂ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਉਥੇ ਹੀ ਬਹੁਤ ਸਾਰੇ ਫਿਲਮੀ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਫਿਲਮੀ ਕਲਾਕਾਰ ਕਿਸਾਨੀ ਸੰਘਰਸ਼ ਕਾਰਨ ਚਰਚਾ ਵਿੱਚ ਹਨ ਪਹਿਲਾਂ ਡਰੱਗਜ਼ ਦੇ ਕਾਰਨ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਚਰਚਾ ਵਿਚ ਰਹੇ ਹਨ। ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਫਿਲਮਾਂ ਦੇ ਵਿੱਚ ਪੰਜਾਬੀਆਂ ਦੇ ਕਿਰਦਾਰ ਨਿਭਾ ਕੇ ਖ਼ੂਬ ਵਾਹ-ਵਾਹ ਖੱਟੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਫਿਲਮੀ ਕਲਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਬਾਰੇ ਕੁਝ ਨਾ ਕਹਿਣ ਕਾਰਨ ਉਨ੍ਹਾਂ ਦੀ ਅਲੋਚਨਾ ਵੀ ਕੀਤੀ ਜਾ ਰਹੀ ਹੈ।

ਉੱਥੇ ਹੀ ਹੁਣ ਦੇਸ਼ ਅੰਦਰ ਮਹਿੰਗਾਈ ਨੂੰ ਲੈ ਕੇ ਵੀ ਲੋਕਾਂ ਵਿਚ ਫ਼ਿਲਮੀ ਅਦਾਕਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ।ਹੁਣ ਮਸ਼ਹੂਰ ਬੋਲੀਵੁਡ ਐਕਟਰ ਅਮਿਤਾਭ ਬੱਚਨ ਅਤੇ ਅਕਸ਼ੈ ਕੁਮਾਰ ਲਈ ਭਾਜਪਾ ਵੱਲੋਂ ਇਕ ਖਬਰ ਸਾਹਮਣੇ ਆਈ ਹੈ ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇਸ਼ ਅੰਦਰ ਵਧਣ ਕਾਰਨ ਮੁੜ ਤੋਂ ਸਿਆਸਤ ਗਰਮਾ ਗਈ ਹੈ। ਜਿਸ ਨੂੰ ਲੈ ਕੇ ਕੁਝ ਫ਼ਿਲਮੀ ਅਦਾਕਾਰਾ ਵੱਲੋਂ ਵੀ ਇਹਨਾਂ ਵਧੀਆਂ ਹੋਈਆਂ ਕੀਮਤਾਂ ਦੀ ਆਲੋਚਨਾ ਨਹੀਂ ਕੀਤੀ ਗਈ ਹੈ।

ਜਿਸ ਕਾਰਨ ਹੁਣ ਮਹਾਰਾਸ਼ਟਰ ਵਿੱਚ ਕਾਂਗਰਸ ਪ੍ਰਧਾਨ ਨਾਨਾ ਪਟੋਲੇ ਵੱਲੋਂ ਬਾਲੀਵੁੱਡ ਦੀ ਮਸ਼ਹੂਰ ਹਸਤੀਆਂ ਅਮਿਤਾਭ ਬੱਚਨ ਅਤੇ ਅਕਸ਼ੈ ਕੁਮਾਰ ਦੀਆਂ ਫ਼ਿਲਮਾਂ ਨੂੰ ਰੋਕਣ ਲਈ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਅੱਗੇ ਤੋਂ ਅਮਿਤਾਭ ਬੱਚਨ ਅਤੇ ਅਕਸ਼ੈ ਕੁਮਾਰ ਨੂੰ ਮਹਾਰਾਸ਼ਟਰ ਵਿੱਚ ਫਿਲਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਨਾਂ ਹੀ ਫਿਲਮਾਂ ਨੂੰ ਰਲੀਜ਼ ਹੋਣ ਦਿੱਤਾ ਜਾਵੇਗਾ। ਨਾਨਾ ਪਟੋਲੇ ਨੇ ਬਿਆਨ ਦਿੱਤਾ ਸੀ ਕਿ ਅਕਸ਼ੇ ਕੁਮਾਰ ਤੇ ਅਮਿਤਾਭ ਬੱਚਨ ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਬਾਰੇ ਕੁਝ ਵੀ ਨਹੀਂ ਬੋਲਿਆ ਗਿਆ।

ਇਸ ਲਈ ਉਨ੍ਹਾਂ ਵੱਲੋਂ ਫਿਲਮੀਂ ਅਦਾਕਾਰਾਂ ਖਿਲਾਫ ਚੁੱਕਿਆ ਗਿਆ ਇਹ ਕਦਮ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਦੇਖਦੇ ਹੋਏ ਕਿ ਹਰਿਆਣਾ ਦੇ ਵਿੱਚ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਵੀ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਸੋਨੀਆ ਗਾਂਧੀ ਨੂੰ ਘੇਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਅਸਫਲ ਹੋਣ ਤੋਂ ਬਾਅਦ ਹੁਣ ਕਲਾਕਾਰਾਂ ਨੂੰ ਡਰਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਅਕਸ਼ੇ ਕੁਮਾਰ ਅਤੇ ਅਮਿਤਾਬ ਬੱਚਨ ਤੋਂ ਮਾਫੀ ਮੰਗਣੀ ਚਾਹੀਦੀ ਹੈ,ਅਤੇ ਨਾਨਾ ਪਟੋਲੇ ਖਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।

error: Content is protected !!