Home / ਤਾਜਾ ਜਾਣਕਾਰੀ / ਹੁਣ ਅੱਕੀ ਹੋਈ ਕਨੇਡਾ ਸਰਕਾਰ ਨੇ ਲਾਗੂ ਕਰਤਾ ਇਹ ਹੁਕਮ

ਹੁਣ ਅੱਕੀ ਹੋਈ ਕਨੇਡਾ ਸਰਕਾਰ ਨੇ ਲਾਗੂ ਕਰਤਾ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਓਟਾਵਾ- ਕਰੋਨਾ ਵਾਇਰਸ ਤੋਂ ਅੱਕੀ ਹੋਈ ਕਨੇਡਾ ਸਰਕਾਰ ਹੁਣ ਸਖਤੀ ਤੇ ਆ ਗਈ ਹੈ ਅਤੇ ਇਹ ਸਰਕਾਰੀ ਹੁਕਮ ਜਾਰੀ ਕੀਤਾ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਨੇਡਾ ਵਿਚ ਹੁਣ ਰੇਲ ਗੱਡੀਆਂ ਵਿਚ ਸਫਰ ਕਰਨ ਵਾਲਿਆਂ ਨੂੰ ਮਾਸਕ ਪਾਉਣਾ ਜ਼ਰੂਰੀ ਹੈ। ਮੰਗਲਵਾਰ ਤੋਂ ਇਹ ਨਿਯਮ ਲਾਗੂ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਖਾਣ-ਪੀਣ ਤੋਂ ਇਲਾਵਾ ਹਰ ਵਿਅਕਤੀ ਨੂੰ ਪੂਰੇ ਸਫਰ ਦੌਰਾਨ ਮਾਸਕ ਪਾ ਕੇ ਰੱਖਣਾ ਪਵੇਗਾ। ਹਾਲਾਂਕਿ, ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਡਾਕਟਰੀ ਇਲਾਜ ਕਰਾ ਰਹੇ ਮੁਸਾਫਰ ਜਿਨ੍ਹਾਂ ਨੂੰ ਸਾਹ ਲੈਣ ‘ਚ ਮੁਸ਼ਕਲ ਆਉਂਦੀ ਹੈ ਅਤੇ ਜਿਹੜੇ ਬਿਨਾਂ ਸਹਾਇਤਾ ਤੋਂ ਆਪਣੇ ਮਾਸਕ ਨਹੀਂ ਹਟਾ ਸਕਦੇ, ਉਨ੍ਹਾਂ ਨੂੰ ਮਾਸਕ ਪਾਉਣ ਦੀ ਜ਼ਰੂਰਤ ਨਹੀਂ ਹੈ।

ਮਾਂਟਰੀਅਲ ਦੀ ਯਾਤਰੀ ਰੇਲ ਸਰਵਿਸ ਨੇ ਕਿਹਾ ਕਿ ਇਹ ਇਸ ਲਈ ਲਾਗੂ ਕੀਤਾ ਜਾ ਰਿਹਾ ਹੈ ਕਿਉਂਕਿ ਆਰਥਿਕਤਾ ਦੇ ਹੌਲੀ-ਹੌਲੀ ਮੁੜ ਖੁੱਲ੍ਹਣ ਨਾਲ ਯਾਤਰੀਆਂ ਦੀ ਗਿਣਤੀ ਵੱਧ ਰਹੀ ਹੈ। ਵਾਇਆ ਰੇਲ ਕੈਨੇਡਾ ਯਾਤਰੀਆਂ ਦਾ ਸਾਹਮਣਾ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਮਾਸਕ ਪਾਉਣਾ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ 1,03,418 ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਹਨ ਤੇ ਇੱਥੇ 8,494 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!