Home / ਤਾਜਾ ਜਾਣਕਾਰੀ / ਹੋ ਗਿਆ ਵੱਡਾ ਅਸਲ ਖੁਲਾਸਾ – ਆਖਰ ਕਿਓਂ ਲਿਆ ਸੁਸ਼ਾਂਤ ਰਾਜਪੂਤ ਨੇ ਫਾ ਹਾ

ਹੋ ਗਿਆ ਵੱਡਾ ਅਸਲ ਖੁਲਾਸਾ – ਆਖਰ ਕਿਓਂ ਲਿਆ ਸੁਸ਼ਾਂਤ ਰਾਜਪੂਤ ਨੇ ਫਾ ਹਾ

ਹੁਣੇ ਆਈ ਤਾਜਾ ਵੱਡੀ ਖਬਰ

ਮੁੰਬਈ: ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ‘ਚ ਖੁ-ਦ-ਕੁ-ਸ਼ੀ ਕਰ ਲਈ ਹੈ। ਉਸ ਦੇ ਨੌਕਰ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੁਸ਼ਾਂਤ ਸਿੰਘ ਰਾਜਪੂਤ ਡਿ ਪ੍ਰੈ ਸ਼ ਨ ‘ਚ ਸੀ। ਉਸ ਦਾ ਇਲਾਜ ਚੱਲ ਰਿਹਾ ਸੀ। ਉਸ ਦੇ ਘਰ ਦਵਾਈਆਂ ਤੇ ਪ੍ਰਿਸਕ੍ਰਿਪਸ਼ਨ ਮਿਲੇ ਹਨ। ਪੁਲਿਸ ਨੂੰ ਕੁਝ ਦਸਤਾਵੇਜ਼ ਮਿਲੇ ਹਨ ਜਿਸ ਅਨੁਸਾਰ ਅਭਿਨੇਤਾ ਡਿ ਪ ਰੈ ਸ਼ ਨ ਦਾ ਇਲਾਜ ਕਰਵਾ ਰਿਹਾ ਸੀ।

ਫਿਲਹਾਲ ਉਸ ਦੇ ਘਰ ‘ਚੋਂ ਕੋਈ ਨੋਟ ਬਰਾਮਦ ਨਹੀਂ ਹੋਇਆ ਹੈ। ਹਾਲਾਂਕਿ, ਸੁਸ਼ਾਂਤ ਸਿੰਘ ਰਾਜਪੂਤ ਦੇ ਇਸ ਤਰਾਂ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਉਸ ਦੇ ਘਰ ਮੌਜੂਦ ਹੈ। ਅਭਿਨੇਤਾ ਨੇ ਆਪਣਾ ਬਾਲੀਵੁੱਡ ਸਫ਼ਰ ਫਿਲਮ ‘ਕਾ ਪੋ ਚੀ’ ਨਾਲ ਸ਼ੁਰੂ ਕੀਤਾ ਸੀ।

ਸ਼ੁੱਧ ਦੇਸੀ ਰੋਮਾਂਸ, ਛਿਛੋਰੇ, ਰਾਬਤਾ ਅਤੇ ਸੋਨ ਚਿਰਈਆ ਵਰਗੀਆਂ ਫਿਲਮਾਂ ਵੀ ਕੀਤੀਆਂ ਗਈਆਂ ਸੀ। ਉਸਦੀ ਸਭ ਤੋਂ ਮਸ਼ਹੂਰ ਫਿਲਮ ਐਮ ਐਸ ਧੋਨੀ ਮੰਨੀ ਜਾਂਦੀ ਹੈ। ਦਰਸ਼ਕਾਂ ਦੁਆਰਾ ਇਸ ਨੂੰ ਬਹੁਤ ਪਿਆਰ ਦਿੱਤਾ ਗਿਆ। ਉਸ ਬਾਰੇ ਇਹ ਖ਼ਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਹਨ। ਉਹ ਟੈਲੀਵਿਜ਼ਨ ਸੀਰੀਅਲ ਪਵਿੱਤਰ ਰਿਸ਼ਤਾ ਨਾਲ ਮਸ਼ਹੂਰ ਹੋਇਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!