Home / ਤਾਜਾ ਜਾਣਕਾਰੀ / ਹੱਸਦੇ ਖੇਡਦੇ ਪ੍ਰੀਵਾਰ ਚ ਇਸ ਤਰਾਂ ਪਿਆ ਮਾਤਮ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਹੱਸਦੇ ਖੇਡਦੇ ਪ੍ਰੀਵਾਰ ਚ ਇਸ ਤਰਾਂ ਪਿਆ ਮਾਤਮ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆ ਨੂੰ ਅਲਵਿਦਾ ਆਖ ਰਹੇ ਹਨ। ਉਥੇ ਹੀ ਪੰਜਾਬ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੇ ਅਜਿਹੇ ਭਿ-ਆ-ਨ-ਕ ਸੜਕ ਹਾਦਸਿਆ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭਿ-ਆ-ਨ-ਕ ਸੜਕ ਹਾਦਸਿਆਂ ਨੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਹੈ। ਨਿੱਤ ਹੀ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਦੇਸ਼ ਦੇ ਹਾਲਾਤਾਂ ਨੂੰ ਵੀ ਸੋਗਮਈ ਬਣਾ ਦਿੱਤਾ ਹੈ।

ਇਨ੍ਹਾਂ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਗਏ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੇ ਭਿ-ਆ-ਨ-ਕ ਹਾਦਸੇ ਕੁਝ ਆਪਣੀ ਗਲਤੀ ਨਾਲ ਵਾਪਰਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਗਲਤੀ ਨਾਲ। ਹੁਣ ਹੱਸਦੇ ਖੇਡਦੇ ਪਰਿਵਾਰ ਵਿੱਚ ਇਸ ਤਰ੍ਹਾਂ ਮਾਤਮ ਪਿਆ ਹੈ। ਜਿਸ ਨਾਲ ਛਾਈ ਸੋਗ ਦੀ ਲਹਿਰ। ਸੜਕ ਹਾਦਸਿਆਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਅੱਜ ਚੰਡੀਗੜ੍ਹ ਵਿੱਚ ਇੱਕ ਹੋਰ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਜਦੋਂ ਮਹਿਲਾ ਕਾਂਸਟੇਬਲ ਪੂਨਮ ਜਿਸ ਦੀ ਡਿਊਟੀ ਸੈਕਟਰ 31 ਥਾਣੇ ਵਿੱਚ ਆਪਰੇਟਰ ਦੇ ਤੌਰ ਤੇ ਸੀ। ਅੱਜ ਉਹ ਆਪਣੇ ਤਿੰਨ ਸਾਲਾਂ ਦੇ ਬੇਟੇ ਦੀ ਦਵਾਈ ਲੈ ਕੇ ਐਕਟਿਵਾ ਤੇ ਸਵਾਰ ਹੋ ਕੇ ਵਾਪਸ ਆਪਣੇ ਥਾਣੇ ਡਿਊਟੀ ਤੇ ਜਾ ਰਹੀ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਪੂਨਮ ਨੂੰ ਜੀ ਐਮ ਸੀ ਐਚ 32 ਵਿੱਚ ਦਾਖ਼ਲ ਕਰਾਇਆ ਗਿਆ। ਜਿੱਥੇ ਉਸਨੇ ਦਮ ਤੋੜ ਦਿੱਤਾ।

ਇਹ ਹਾਦਸਾ ਅੱਜ ਦੁਪਹਿਰੇ 1:45 ਟ੍ਰਿਬਿਊਨ ਚੌਕ ਕੋਲ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਉਹ ਆਪਣੇ ਪਰਿਵਾਰ ਨਾਲ ਜ਼ੀਰਕਪੁਰ ਵਿੱਚ ਰਹਿੰਦੀ ਸੀ। ਦੱਸਿਆ ਗਿਆ ਹੈ ਕਿ ਪੂਨਮ ਦਾ ਪਤੀ ਇਕ ਪ੍ਰਾਈਵੇਟ ਨੌਕਰੀ ਕਰਦਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਨੰਬਰ ਦਾ ਟਰੱਕ ਵੀ ਜ਼ਬਤ ਕਰ ਲਿਆ ਗਿਆ ਹੈ।

error: Content is protected !!